Chandigarh Mayor Election: ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ SC ਦਾ ਵੱਡਾ ਹੁਕਮ, ਦੇਖੋ ਵੀਡੀਓ

| Edited By: Kusum Chopra

| Feb 28, 2024 | 1:28 PM IST

ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਚ ਸੁਣਵਾਈ ਚੱਲੀ। ਇਸ ਨੂੰ ਲੈ ਕੇ ਜੱਜ ਨੇ ਮੁੜ ਤੋਂ ਗਿਣਤੀ ਕਰਨ ਲਈ ਕਿਹਾ ਗਿਆ ਹੈ। ਕੋਰਟ ਨੇ ਮੰਨਿਆ ਹੈ ਕਿ ਅਨਵੈਲਿਡ ਕੀਤੇ ਗਏ 8 ਵੋਟ ਜਾਇਜ਼ ਮੰਨੇ ਜਾਣਗੇ ਅਤੇ ਇਸ ਅਧਾਰ ਤੇ ਦੁਬਾਰਾ ਗਿਣਤੀ ਕੀਤੀ ਜਾਵੇਗੀ।

Chandigarh Mayor Election: ਚੰਡੀਗੜ੍ਹ ਮੇਅਰ ਦੀ ਚੋਣ ਦੇ ਮਾਮਲੇ ਚ ਸੁਪਰੀਮ ਕੋਰਟ ਚ ਸੁਣਵਾਈ ਚੱਲ ਰਹੀ ਹੈ। ਸੀਜੇਆਈ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਰਿਟਰਨਿੰਗ ਅਫ਼ਸਰ ਅਨਿਲ ਮਸੀਹ ਅਦਾਲਤ ਵਿੱਚ ਪੇਸ਼ ਹੋਏ। ਦਲੀਲਾਂ ਦਿੱਤੀਆਂ ਜਾ ਰਹੀਆਂ ਹਨ। ਸੀਜੇਆਈ ਖੁਦ ਸਾਥੀ ਜੱਜਾਂ ਜਸਟਿਸ ਮਨੋਜ ਮਿਸ਼ਰਾ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੇ ਨਾਲ ਬੈਲਟ ਦੇਖ ਰਹੇ ਹਨ। ਸੀਜੇਆਈ ਨੇ ਕਿਹਾ ਕਿ ਅੱਠ ਵੋਟਾਂ ਨੂੰ ਜਾਇਜ਼ ਮੰਨਿਆ ਜਾਵੇਗਾ।
Published on: Feb 20, 2024 04:04 PM IST
Follow Us