ਚੰਡੀਗੜ੍ਹ ਵਿੱਚ ਖੌਫਨਾਕ ਨਜਾਰਾ, ਗੈਸ ਸਿਲੰਡਰ ਫਟਣ ਨਾਲ ਕਈ ਲੋਕ ਝੁਲਸੇ
ਚੰਡੀਗੜ੍ਹ ਵਿੱਚ ਹੋਏ ਇੱਕ ਭਿਆਨਕ ਹਾਦਸੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਜਦੋਂ ਇੱਕ ਤਿੰਨ ਮੰਜ਼ਿਲਾ ਇਮਾਰਤ ਵਿੱਚ ਅਚਾਨਕ ਕਈ ਗੈਸ ਸਿਲੰਡਰ ਫਟ ਗਏ। ਜੋਰਦਾਰ ਧਮਾਕਿਆਂ ਨਾਲ ਨੇੜਲੇ ਘਰ ਹਿਲ ਗਏ, ਜਿਸ ਕਾਰਨ ਇੱਕ ਘਰ ਦੀ ਕੰਧ ਪੂਰੀ ਤਰ੍ਹਾਂ ਢਹਿ ਗਈ, ਅਤੇ ਦੋ ਹੋਰਾਂ ਵਿੱਚ ਵੀ ਵੱਡੀਆਂ ਤਰੇੜਾਂ ਆ ਗਈਆਂ। ਕਈ ਲੋਕ ਗੰਭੀਰ ਰੂਪ ਵਿੱਚ ਝੁਲਸ ਗਏ
ਚੰਡੀਗੜ੍ਹ ਵਿੱਚ ਹੋਏ ਇੱਕ ਭਿਆਨਕ ਹਾਦਸੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਜਦੋਂ ਇੱਕ ਤਿੰਨ ਮੰਜ਼ਿਲਾ ਇਮਾਰਤ ਵਿੱਚ ਅਚਾਨਕ ਕਈ ਗੈਸ ਸਿਲੰਡਰ ਫਟ ਗਏ। ਜੋਰਦਾਰ ਧਮਾਕਿਆਂ ਨਾਲ ਨੇੜਲੇ ਘਰ ਹਿਲ ਗਏ, ਜਿਸ ਕਾਰਨ ਇੱਕ ਘਰ ਦੀ ਕੰਧ ਪੂਰੀ ਤਰ੍ਹਾਂ ਢਹਿ ਗਈ, ਅਤੇ ਦੋ ਹੋਰਾਂ ਵਿੱਚ ਵੀ ਵੱਡੀਆਂ ਤਰੇੜਾਂ ਆ ਗਈਆਂ। ਕਈ ਲੋਕ ਗੰਭੀਰ ਰੂਪ ਵਿੱਚ ਝੁਲਸ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਜਦੋਂ ਧਮਾਕਾ ਹੋਇਆ ਤਾਂ ਇਮਾਰਤ ਵਿੱਚ ਲਗਭਗ 15 ਸਿਲੰਡਰਾਂ ਨਾਲ ਗੈਰ-ਕਾਨੂੰਨੀ ਗੈਸ ਰੀਫਿਲਿੰਗ ਦਾ ਕੰਮ ਚੱਲ ਰਿਹਾ ਸੀ। ਇਸ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਫੈਲਾ ਦਿੱਤ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Published on: May 26, 2026 12:52 PM
Follow Us
Latest Videos
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ