ਚੰਡੀਗੜ੍ਹ ਮੇਅਰ ਦਾ ਕਾਰਜਕਾਲ ਢਾਈ ਸਾਲ ਤੱਕ ਵਧਾਉਣ ਦੀ ਤਿਆਰੀ, ਕੇਂਦਰ ਦੀ ਮਨਜੂਰੀ ਮਿਲਣ ‘ਤੇ ਲਾਗੂ ਹੋਵੇਗਾ ਸਿਸਟਮ
ਚੰਡੀਗੜ੍ਹ ਦੇ ਮੇਅਰ ਦਾ ਕਾਰਜਕਾਲ ਅਗਲੀ ਵਾਰ ਤੋਂ ਇੱਕ ਸਾਲ ਦੀ ਥਾਂ ਢਾਈ ਸਾਲ ਦਾ ਸਕਦਾ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਵਾਧੇ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਕਾਰਜਕਾਲ ਵਧਾਉਣ ਲਈ ਕੇਂਦਰ ਸਰਕਾਰ ਨੂੰ ਇੱਕ ਪ੍ਰਸਤਾਵ ਭੇਜਿਆ ਗਿਆ ਹੈ। ਇਹ ਪ੍ਰਸਤਾਵ ਗ੍ਰਹਿ ਮੰਤਰਾਲੇ (MHA) ਨੂੰ ਸੌਂਪਿਆ ਗਿਆ ਹੈ।
ਚੰਡੀਗੜ੍ਹ ਦੇ ਮੇਅਰ ਦਾ ਕਾਰਜਕਾਲ ਅਗਲੀ ਵਾਰ ਤੋਂ ਇੱਕ ਸਾਲ ਦੀ ਥਾਂ ਢਾਈ ਸਾਲ ਦਾ ਸਕਦਾ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਵਾਧੇ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਕਾਰਜਕਾਲ ਵਧਾਉਣ ਲਈ ਕੇਂਦਰ ਸਰਕਾਰ ਨੂੰ ਇੱਕ ਪ੍ਰਸਤਾਵ ਭੇਜਿਆ ਗਿਆ ਹੈ। ਇਹ ਪ੍ਰਸਤਾਵ ਗ੍ਰਹਿ ਮੰਤਰਾਲੇ (MHA) ਨੂੰ ਸੌਂਪਿਆ ਗਿਆ ਹੈ। ਪ੍ਰਸ਼ਾਸਨ ਦਾ ਤਰਕ ਹੈ ਕਿ ਕਿਸੇ ਵੀ ਨੀਤੀ ਜਾਂ ਯੋਜਨਾ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਇੱਕ ਸਾਲ ਦਾ ਕਾਰਜਕਾਲ ਨਾਕਾਫ਼ੀ ਹੁੰਦਾ ਹੈ। ਇਸ ਲਈ ਕਾਰਜਕਾਲ ਵਿੱਚ ਵਾਧੇ ਦੀ ਲੋੜ ਮਹਿਸੂਸ ਕੀਤੀ ਗਈ ਹੈ।
Published on: Apr 22, 2026 07:21 PM IST
Follow Us
