ਚੰਡੀਗੜ੍ਹ ‘ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੋਣ ਕਮਿਸ਼ਨ ਦੇ ਕੰਮਕਾਜ ਅਤੇ ਵੋਟਰ ਸੂਚੀ ਦੇ ਵਿਸ਼ੇਸ਼ ਗਹਿਨ ਪੁਨਰ ਸੋਧ (SIR) ਨੂੰ ਲੈ ਕੇ ਦਿੱਲੀ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਪ੍ਰਦਰਸ਼ਨ ਕੀਤਾ ਗਿਆ। ਇੱਥੇ ਯੂਥ ਕਾਂਗਰਸ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਚੋਣ ਆਯੋਗ ਦੇ ਦਫ਼ਤਰ ਸਾਹਮਣੇ ਜੋਰਦਾਰ ਵਿਰੋਧ ਜਤਾਇਆ। ਜਿਸਤੋਂ ਬਾਅਦ ਪੁਲਿਸ ਨੂੰ ਵਾਟਰ ਕੈਨਨ ਛੱਡਣੇ ਪਏ।
ਚੋਣ ਕਮਿਸ਼ਨ ਦੇ ਕੰਮਕਾਜ ਅਤੇ ਵੋਟਰ ਸੂਚੀ ਦੇ ਵਿਸ਼ੇਸ਼ ਗਹਿਨ ਪੁਨਰ ਸੋਧ (SIR) ਨੂੰ ਲੈ ਕੇ ਦਿੱਲੀ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਪ੍ਰਦਰਸ਼ਨ ਕੀਤਾ ਗਿਆ। ਇੱਥੇ ਯੂਥ ਕਾਂਗਰਸ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਚੋਣ ਆਯੋਗ ਦੇ ਦਫ਼ਤਰ ਸਾਹਮਣੇ ਜੋਰਦਾਰ ਵਿਰੋਧ ਜਤਾਇਆ। ਜਿਸਤੋਂ ਬਾਅਦ ਪੁਲਿਸ ਨੂੰ ਵਾਟਰ ਕੈਨਨ ਛੱਡਣੇ ਪਏ। ਵੇਖੋ ਵੀਡੀਓ…
Follow Us
Latest Videos
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...