ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?

ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?

tv9-punjabi
TV9 Punjabi | Published: 20 May 2025 15:20 PM

ਹੁਣ ਤਾਜ਼ਾ ਮਾਮਲਾ ਇਹ ਹੈ ਕਿ ਜੇਜੇਪੀ ਨੇ ਰੋਹਤਕ ਵਿੱਚ ਸੂਬਾ ਦਫ਼ਤਰ ਦਾ ਉਦਘਾਟਨ ਕੀਤਾ ਹੈ। ਇਸ ਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਡਾ. ਅਜੇ ਚੌਟਾਲਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਸਾਰੇ ਸਤਿਕਾਰ ਕਰਦੇ ਹਨ। ਹੁਣ ਤੋਂ, ਓਪੀ ਚੌਟਾਲਾ ਦੀ ਫੋਟੋ ਵੀ ਜੇਜੇਪੀ ਦੇ ਸਾਰੇ ਪੋਸਟਰਾਂ ਵਿੱਚ ਲਗਾਈ ਜਾਵੇਗੀ।

ਹਰਿਆਣਾ ਚ 5 ਵਾਰ ਦੇ ਮੁੱਖ ਮੰਤਰੀ ਰਹੇ ਓਮ ਪ੍ਰਕਾਸ਼ ਚੌਟਾਲਾ ਦੀ ਮੌਤ ਦੇ 5 ਮਹੀਨੇ ਬਾਅਦ ਉਨ੍ਹਾਂ ਦੇ ਪੁੱਤਰਾਂ ਵਿੱਚ ਉਨ੍ਹਾਂ ਦੀ ਵਿਰਾਸਤ ਨੂੰ ਲੈ ਕੇ ਇੱਕ ਰਾਜਨੀਤਿਕ ਲੜਾਈ ਸ਼ੁਰੂ ਹੋ ਗਈ ਹੈ। ਇੱਕ ਪਾਸੇ, ਵੱਡੇ ਪੁੱਤਰ ਡਾ. ਅਜੈ ਚੌਟਾਲਾ ਦੀ ਜਨਨਾਇਕ ਜਨਤਾ ਪਾਰਟੀ ਨੇ ਐਲਾਨ ਕੀਤਾ ਕਿ ਮਰਹੂਮ ਓ.ਪੀ. ਚੌਟਾਲਾ ਦੀਆਂ ਫੋਟੋਆਂ ਪਾਰਟੀ ਪੋਸਟਰਾਂ ਵਿੱਚ ਲਗਾਈਆਂ ਜਾਣਗੀਆਂ, ਜਦੋਂ ਕਿ ਦੂਜੇ ਪਾਸੇ ਇਨੈਲੋ ਅਤੇ ਅਭੈ ਸਿੰਘ ਚੌਟਾਲਾ ਇਸਦਾ ਵਿਰੋਧ ਕਰ ਰਹੇ ਹਨ।