ਫਰੀਦਕੋਟ ਪਹੰਚੇ ਚੰਨੀ ਦਾ ਆਪ ਵਰਕਰਾਂ ਨੇ ਕਾਲੇ ਝੰਡੇ ਵਿਖਾ ਕੇ ਕੀਤਾ ਵਿਰੋਧ, ਰੱਖੀ ਇਹ ਮੰਗ…
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਸੋਮਵਾਰ ਨੂੰ ਫਰੀਦਕੋਟ ਪਹੁੰਚੀ ਤਾਂ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਾਲੇ ਝੰਡੇ ਦਿਖਾ ਕੇ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਚੰਨੀ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਆਰੋਪ ਲਗਾਇਆ ਕਿ ਕਾਂਗਰਸ ਸ਼ੁਰੂ ਤੋਂ ਸਿੱਖ ਵਿਰੋਧੀ ਰਹੀ ਹੈ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਸੋਮਵਾਰ ਨੂੰ ਫਰੀਦਕੋਟ ਪਹੁੰਚੀ ਤਾਂ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਾਲੇ ਝੰਡੇ ਦਿਖਾ ਕੇ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਚੰਨੀ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਆਰੋਪ ਲਗਾਇਆ ਕਿ ਕਾਂਗਰਸ ਸ਼ੁਰੂ ਤੋਂ ਸਿੱਖ ਵਿਰੋਧੀ ਰਹੀ ਹੈ। ਆਪ ਵਰਕਰਾਂ ਦਾ ਆਰੋਪ ਹੈ ਕਿ ਕਾਂਗਰਸ ਆਗੂ ਵੀਰਇੰਦਰ ਢਿੱਲੋਂ ਨੇ ਰਣਜੀਤ ਤਰਖਾਨਮਾਜਰਾ ਨਾਲ ਕੁੱਟਮਾਰ ਕਰਕੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕੀਤੀ ਹੈ। ਸਾਰੇ ਵਰਕਰਾਂ ਨੇ ਢਿੱਲੋਂ ਨੂੰ ਪਾਰਟੀ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਵੇਖੋ ਵੀਡੀਓ….
Published on: Nov 16, 2026 06:11 PM IST
Loading...
Unable to load recommendations.
Follow Us
