Channi Video: ਚੰਨੀ ਦਾ ਆਪਣੀ ਹੀ ਪਾਰਟੀ ਖਿਲਾਫ ਨਿਕਲਿਆ ਗੁੱਸਾ ਤਾਂ BJP ਨੇ ਆਫਰ ਕੀਤਾ “ਕਮਲ”
ਆਲ ਇੰਡੀਆ ਕਾਂਗਰਸ ਕਮੇਟੀ ਦੀ ਐਸਸੀ ਸੈੱਲ ਦੀ ਬੈਠਕ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਥਿਤ ਬਿਆਨ ਨੇ ਕਾਂਗਰਸ 'ਚ ਅੰਦਰੂਨੀ ਤਣਾਅ ਵਧਾ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਚੰਨੀ ਕਹਿੰਦੇ ਹਨ ਕਿ ਪੰਜਾਬ ਕਾਂਗਰਸ 'ਚ ਸਾਰੇ ਵੱਡੇ ਅਹੁਦੇ ਉੱਚ ਜਾਤੀ ਵਾਲਿਆਂ ਨੂੰ ਦਿੱਤੇ ਗਏ ਹਨ।
Charanjit Singh Channi: ਆਲ ਇੰਡੀਆ ਕਾਂਗਰਸ ਕਮੇਟੀ ਦੀ ਐਸਸੀ ਸੈੱਲ ਦੀ ਬੈਠਕ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਥਿਤ ਬਿਆਨ ਨੇ ਕਾਂਗਰਸ ‘ਚ ਅੰਦਰੂਨੀ ਤਣਾਅ ਵਧਾ ਦਿੱਤਾ ਹੈ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ‘ਚ ਚੰਨੀ ਕਹਿੰਦੇ ਹਨ ਕਿ ਪੰਜਾਬ ਕਾਂਗਰਸ ‘ਚ ਸਾਰੇ ਵੱਡੇ ਅਹੁਦੇ ਉੱਚ ਜਾਤੀ ਵਾਲਿਆਂ ਨੂੰ ਦਿੱਤੇ ਗਏ ਹਨ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ 23 ਜਨਵਰੀ ਨੂੰ ਦਿੱਲੀ ‘ਚ ਪੰਜਾਬ ਦੇ ਆਗੂਆਂ ਦੀ ਬੈਠਕ ਬੁਲਾਈ ਹੈ। ਇਸ ਪੂਰੇ ਵਿਵਾਦ ਤੇ ਚੰਨੀ ਦੀ ਇੱਕ ਹੋਰ ਵੀਡੀਓ ਵੀ ਸਾਹਮਣੇ ਆਈ ਹੈ। ਵੇਖੋ ਵੀਡੀਓ…
Published on: Jan 20, 2026 05:04 PM IST
