ਅੰਮ੍ਰਿਤਸਰ ‘ਚ ਚਿਪਕੇ ਚੰਨੀ ਖਿਲਾਫ ਪੋਸਟਰ… ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ
ਅੰਮ੍ਰਿਤਸਰ ਦੇ ਪੌਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ 'ਚ ਜਿੱਥੇ ਸ਼ਹਿਰ ਦੇ ਲੋਕ ਸਵੇਰੇ ਸੈਰ ਕਰਨ ਲਈ ਆਉਂਦੇ ਹਨ, ਉੱਥੇ ਹੀ ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਸਾਂਸਦ ਚਰਨਜੀਤ ਸਿੰਘ ਚੰਨੀ ਦੇ ਖਿਲਾਫ਼ ਪੋਸਟਰ ਲਗਾਏ ਗਏ ਹਨ। ਇਹ ਪੋਸਟਰ ਅੰਮ੍ਰਿਤਸਰ ਦੇ ਕੁਝ ਕਾਂਗਰਸੀ ਆਗੂਆਂ ਵੱਲੋਂ ਲਗਾਏ ਜਾਣ ਦੀ ਗੱਲ ਕਹੀ ਜਾ ਰਹੀ ਹੈ
ਅੰਮ੍ਰਿਤਸਰ ਦੇ ਪੌਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ ਸਵੇਰੇ ਸੈਰ ਕਰਨ ਲਈ ਆਉਂਦੇ ਹਨ, ਉੱਥੇ ਹੀ ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਸਾਂਸਦ ਚਰਨਜੀਤ ਸਿੰਘ ਚੰਨੀ ਦੇ ਖਿਲਾਫ਼ ਪੋਸਟਰ ਲਗਾਏ ਗਏ ਹਨ। ਇਹ ਪੋਸਟਰ ਅੰਮ੍ਰਿਤਸਰ ਦੇ ਕੁਝ ਕਾਂਗਰਸੀ ਆਗੂਆਂ ਵੱਲੋਂ ਲਗਾਏ ਜਾਣ ਦੀ ਗੱਲ ਕਹੀ ਜਾ ਰਹੀ ਹੈ, ਜੋ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਮਰਥਕ ਦੱਸੇ ਜਾ ਰਹੇ ਹਨ। ਪਰ ਇਨ੍ਹਾਂ ਪੋਸਟਰਾਂ ਦੇ ਥੱਲੇ ਜਿਹੜਾ ਫੋਨ ਨੰਬਰ ਛੱਪਿਆ ਹੋਇਆ ਹੈ, ਉਸਨੂੰ ਲੈ ਕੇ ਡੂੰਘਾ ਵਿਵਾਦ ਖੜ੍ਹਾ ਹੋ ਗਿਆ ਹੈ।
Published on: Aug 05, 2026 04:31 PM
Follow Us
Latest Videos
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ