ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ

| Edited By: Kusum Chopra

Oct 28, 2026 | 5:05 PM IST

ਕੇਂਦਰੀ ਮੰਤਰੀ ਅਤੇ ਲੋਕ ਜਨਸ਼ਕਤੀ ਪਾਰਟੀ ਦੇ ਪ੍ਰਧਾਨ ਚਿਰਾਗ ਪਾਸਵਾਨ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਿਆਸਤ ਨਾਲ ਜੁੜੇ ਕਈ ਮੁੱਦਿਆਂ ਤੇ ਗੱਲਬਾਤ ਕੀਤੀ ਤਾਂ ਆਪਣੀ ਪਾਰਟੀ ਦੇ ਪੰਜਾਬ ਵਿੱਚ ਵਿਸਥਾਰ ਕਰਨ ਦੀ ਵੀ ਗੱਲ ਕਹੀ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਆਗੂ ਰਾਹੂਲ ਗਾਂਧੀ ਤੇ ਵੀ ਤਿੱਖੇ ਨਿਸ਼ਾਨੇ ਸਾਧੇ। ਵੇਖੋ ਵੀਡੀਓ...

ਕੇਂਦਰੀ ਮੰਤਰੀ ਅਤੇ ਲੋਕ ਜਨਸ਼ਕਤੀ ਪਾਰਟੀ ਦੇ ਪ੍ਰਧਾਨ ਚਿਰਾਗ ਪਾਸਵਾਨ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਿਆਸਤ ਨਾਲ ਜੁੜੇ ਕਈ ਮੁੱਦਿਆਂ ਤੇ ਗੱਲਬਾਤ ਕੀਤੀ ਤਾਂ ਆਪਣੀ ਪਾਰਟੀ ਦੇ ਪੰਜਾਬ ਵਿੱਚ ਵਿਸਥਾਰ ਕਰਨ ਦੀ ਵੀ ਗੱਲ ਕਹੀ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਆਗੂ ਰਾਹੂਲ ਗਾਂਧੀ ਤੇ ਵੀ ਤਿੱਖੇ ਨਿਸ਼ਾਨੇ ਸਾਧੇ। ਵੇਖੋ ਵੀਡੀਓ…

Loading...
Unable to load recommendations.
Follow Us