ਅੰਮ੍ਰਿਤਸਰ ‘ਚ CM ਮਾਨ ਤੇ ਕੇਜਰੀਵਾਲ ਵੱਲੋਂ ਪ੍ਰੈੱਸ ਕਾਨਫਰੰਸ, ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣਗੇ AAP ਮੰਤਰੀ ਤੇ ਵਿਧਾਇਕ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਅੰਮ੍ਰਿਤਸਰ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੰਦਿਆਂ ਦੱਸਿਆ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਭਲਕੇ ਸੱਦਿਆ ਗਿਆ ਹੈ। ਸੀਐਮ ਮਾਨ ਨੇ ਸਪੱਸ਼ਟ ਕੀਤਾ ਕਿ ਪਾਰਟੀ ਦੇ ਸਾਰੇ ਵਿਧਾਇਕ ਅਤੇ ਮੰਤਰੀ ਉੱਥੇ ਹਾਜ਼ਰ ਹੋਣਗੇ।

Published on: Jun 28, 2026 11:08 PM
Follow Us
Latest Videos
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ
Punjab Congress ਦਾ ਪ੍ਰਦਰਸ਼ਨ, ਹਿਰਾਸਤ 'ਚ ਲਏ ਪਾਇਲਟ, ਚੰਨੀ, ਵੜਿੰਗ ਸਮੇਤ ਹੋਰ ਆਗੂਆਂ ਨੂੰ 1 ਘੰਟੇ ਬਾਅਦ ਛੱਡੇ
Gurugram Hit & Run Case: ਮਹਿਲਾ ਬਾਈਕਰ ਸੀਆ ਨੇ ਦੱਸਿਆ ਭਿਆਨਕ ਮੰਜ਼ਰ