ਕੀ ਪੰਜਾਬ ਦੀ ਪਰਾਲੀ ਦਿੱਲੀ ਦੇ ਪ੍ਰਦੂਸ਼ਣ ਦਾ ਹੈ ਕਾਰਨ? ਮੁੱਖ ਮੰਤਰੀ ਮਾਨ ਨੇ ਸੱਚ ਤੋਂ ਕਰਵਾਇਆ ਜਾਣੂ
ਉਨ੍ਹਾਂ ਦੱਸਿਆ ਕਿ ਇਸ ਵਾਰ ਜਿਆਦਾ ਮੀਂਹ ਅਤੇ ਹੜ੍ਹਾਂ ਕਰਕੇ ਪੰਜਾਬ ਵਿੱਚ ਝੋਨੇ ਦੀ ਕਟਾਈ ਕਾਫੀ ਦੇਰ ਨਾਲ ਸ਼ੁਰੂ ਹੋਈ ਹੈ, ਪਰ ਦਿੱਲੀ ਵਿੱਚ ਵੱਧੇ ਪ੍ਰਦੂਸ਼ਣ ਨੂੰ ਲੈ ਕੇ ਫਿਰ ਵੀ ਪੰਜਾਬ ਨੂੰ ਹੀ ਜਿੰਮੇਦਾਰ ਠਹਿਰਾਇਆ ਜਾ ਰਿਹਾ ਹੈ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੇ ਲੱਗ ਰਹੇ ਪਰਾਲੀ ਪ੍ਰਦੂਸ਼ਣ ਨੂੰ ਲੈ ਕੇ ਅਸਲੀਅਤ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਵਿੱਤ ਝੋਨੇ ਦੀ ਵਾਢੀ ਤੋਂ ਪਹਿਲਾਂ ਹੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ 400 ਤੋਂ ਪਾਰ ਜਾ ਚੁੱਕਿਆ ਸੀ। ਉਨ੍ਹਾਂ ਦੱਸਿਆ ਕਿ ਇਸ ਵਾਰ ਜਿਆਦਾ ਮੀਂਹ ਅਤੇ ਹੜ੍ਹਾਂ ਕਰਕੇ ਪੰਜਾਬ ਵਿੱਚ ਝੋਨੇ ਦੀ ਕਟਾਈ ਕਾਫੀ ਦੇਰ ਨਾਲ ਸ਼ੁਰੂ ਹੋਈ ਹੈ, ਪਰ ਦਿੱਲੀ ਵਿੱਚ ਵੱਧੇ ਪ੍ਰਦੂਸ਼ਣ ਨੂੰ ਲੈ ਕੇ ਫਿਰ ਵੀ ਪੰਜਾਬ ਨੂੰ ਹੀ ਜਿੰਮੇਦਾਰ ਠਹਿਰਾਇਆ ਜਾ ਰਿਹਾ ਹੈ। ਉਨ੍ਹਾਂ ਨੇ ਪਾਣੀ ਦੇ ਮੁੱਦੇ ਤੇ ਵੀ ਪੰਜਾਬ ਦੀ ਸਥਿਤੀ ਨੂੰ ਸਾਫ ਕੀਤਾ। ਵੇਖੋ ਵੀਡੀਓ…
Published on: Nov 18, 2025 05:13 PM IST
