ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪੰਜਾਬ ਸਰਕਾਰ ਵੱਲੋਂ ਅੱਜ ਮੁਹਾਲੀ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ 517 ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਕਰਮਚਾਰੀਆਂ ਨੂੰ ਰੈਗੂਲਰਾਈਜ਼ੇਸ਼ਨ ਕਰਨ ਸਬੰਧੀ ਪੱਤਰ ਸੌਂਪੇ।
ਪੰਜਾਬ ਸਰਕਾਰ ਵੱਲੋਂ ਅੱਜ ਮੁਹਾਲੀ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ 517 ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਕਰਮਚਾਰੀਆਂ ਨੂੰ ਰੈਗੂਲਰਾਈਜ਼ੇਸ਼ਨ ਕਰਨ ਸਬੰਧੀ ਪੱਤਰ ਸੌਂਪੇ। ਪ੍ਰੋਗਰਾਮ ਵਿੱਚ ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਤੋਂ ਵੀ ਸਮਾਂ ਨਹੀਂ ਮਿਲਦਾ ਸੀ। ਹੁਣ ਉਹ ਇੱਧਰ-ਉੱਧਰ ਭਟਕ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਉਹ ਲੋਕਾਂ ਨੂੰ ਕੁਝ ਨਹੀਂ ਸਮਝਦੇ ਸਨ, ਪਰ ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ।
Follow Us
Latest Videos
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?