CM ਮਾਨ ਨੇ ਹੁਸ਼ਿਆਰਪੁਰ ‘ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?

| Edited By: Abhishek Thakur

| Jan 27, 2026 | 6:57 AM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿੱਚ 77ਵੇਂ ਗਣਤੰਤਰ ਦਿਵਸ ਤੇ ਤਿਰੰਗਾ ਝੰਡਾ ਲਹਿਰਾਇਆ। ਪਰੇਡ ਦੇ ਨਿਰੀਖਣ ਤੋਂ ਬਾਅਦ ਉਨ੍ਹਾਂ ਨੇ ਕਿਹਾ, ਅੱਜ, 77ਵੇਂ ਗਣਤੰਤਰ ਦਿਵਸ ਤੇ, ਮੈਂ ਸਾਰੇ ਪੰਜਾਬੀਆਂ ਅਤੇ ਸਾਥੀ ਨਾਗਰਿਕਾਂ ਨੂੰ ਵਧਾਈ ਦਿੰਦਾ ਹਾਂ। ਮੈਂ ਉਨ੍ਹਾਂ ਹਜ਼ਾਰਾਂ ਦੇਸ਼ ਭਗਤਾਂ ਅਤੇ ਬਹਾਦਰ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਾ ਹਾਂ, ਜਿਨ੍ਹਾਂ ਨੇ ਸਾਡੀ ਆਜ਼ਾਦੀ ਦੇ ਸੰਘਰਸ਼ ਵਿੱਚ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।

Published on: Jan 26, 2026 03:48 PM IST