AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ...  ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ

ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ… ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ

munish-jindal
Munish Jindal | Updated On: 26 Nov 2026 17:54 PM IST
Share

ਭਗਵੰਤ ਮਾਨ ਨੇ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਵੱਖ-ਵੱਖ ਪਾਰਟੀਆਂ ਦੇ ਆਗੂ ਇੱਕ-ਦੂਜੇ ਨੂੰ ਗਾਲ੍ਹਾਂ ਕੱਢ ਕੇ ਸਰਕਾਰਾਂ ਬਣਾਉਂਦੇ ਰਹੇ ਤੇ ਲੋਕਾਂ ਨੂੰ ਬੇਵਕੂਫ਼ ਬਣਾਉਂਦੇ ਰਹੇ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਪਹਿਲਾਂ ਇੱਕ-ਦੂਜੇ ਖ਼ਿਲਾਫ਼ ਬੋਲਦੇ ਸਨ, ਅੱਜ ਉਹੀ ਸਾਰੇ ਇਕੱਠੇ ਹੋ ਗਏ ਹਨ।

CM Bhagwant Mann In Moga Rally: ਮੋਗਾ ਵਿੱਚ ਆਮ ਆਦਮੀ ਪਾਰਟੀ ਦੀ ਵਿਸ਼ਾਲ ਰੈਲੀ ਹੋਈ, ਜਿਸ ਵਿੱਚ ਸੀਐਮ ਭਗਵੰਤ ਮਾਨ ਨੇ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ ਲਾਏ। ਸੁਖਬੀਰ ਬਾਦਲ ਤੇ ਹਜੂਰ ਸਾਹਿਬ ਵਿੱਚ ਹੋਏ ਹਮਲੇ ਨੂੰ ਲੈ ਕੇ ਉਨ੍ਹਾਂ ਨੇ ਤੰਜ ਕੱਸਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਬਾਣੀ ਰੂੜੀਆਂ ਤੇ ਰੋਲ ਦਿੱਤੀ, ਤੇ ਹਮਲੇ ਤੋਂ ਬਾਅਦ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਦਾ ਕਹਿਣਾ ਸੀ ਕਿ ਗੁਰੂ ਸਾਹਿਬ ਦਾ ਬਾਜ ਸੁਖਬੀਰ ਜੀ ਦੀ ਰੱਖਿਆ ਕਰਨ ਆਇਆ ਸੀ। ਵੇਖੋ ਵੀਡੀਓ…

Published on: Nov 26, 2026 05:54 PM
Follow Us