ਕਾਂਗਰਸ ‘ਚ 8 ਚੋਂ 9 ਮੁੱਖ ਮੰਤਰੀ, ਸੀਐਮ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ ‘ਚ ਲਈ ਸਾਰਿਆਂ ਦੀ ਕਲਾਸ

| Edited By: Kusum Chopra

| May 04, 2026 | 5:20 PM IST

ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਵਿੱਚ ਇੱਕ ਜਨਸਭਾ ਨੂੰ ਸੰਬੋਧਿਤ ਕੀਤਾ। ਉਨ੍ਹਾਂ ਦੀ ਇਹ ਰੈਲੀ ਕਾਫੀ ਚਰਚਾ ਵਿੱਚ ਬਣੀ ਹੋਈ ਹੈ। ਕਿਉਂਕਿ ਇਸ ਵਾਰ ਉਨ੍ਹਾਂ ਨੇ ਸ਼ਾਇਰਾਨਾ ਅੰਦਾਜ ਵਿੱਚ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਤੇ ਰੱਜ ਕੇ ਹਮਲੇ ਬੋਲੇ। ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਆਗੂਆਂ ਤੇ ਰੱਜ ਕੇ ਤੰਜ ਕੱਸੇ। ਨਾਲ ਹੀ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਵਿਅੰਗ ਕੱਸਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਵਿੱਚ ਇੱਕ ਜਨਸਭਾ ਨੂੰ ਸੰਬੋਧਿਤ ਕੀਤਾ। ਉਨ੍ਹਾਂ ਦੀ ਇਹ ਰੈਲੀ ਕਾਫੀ ਚਰਚਾ ਵਿੱਚ ਬਣੀ ਹੋਈ ਹੈ। ਕਿਉਂਕਿ ਇਸ ਵਾਰ ਉਨ੍ਹਾਂ ਨੇ ਸ਼ਾਇਰਾਨਾ ਅੰਦਾਜ ਵਿੱਚ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਤੇ ਰੱਜ ਕੇ ਹਮਲੇ ਬੋਲੇ। ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਆਗੂਆਂ ਤੇ ਰੱਜ ਕੇ ਤੰਜ ਕੱਸੇ। ਨਾਲ ਹੀ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਵਿਅੰਗ ਕੱਸਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ 4 ਸਾਲ ਤੋਂ ਜਿਆਦਾ ਹੋ ਗਏ, ਪਰ ਇਹ ਅੱਜ ਤੱਕ ਭਗਵੰਤ ਮਾਨ ਤੇ ਇੱਕ ਪੈਸੇ ਦੀ ਵੀ ਹੇਰਾਫੇਰੀ ਦਾ ਵੀ ਇਲਜਾਮ ਲਗਾ ਕੇ ਦਿਖਾ ਦੇਣ। ਉਨ੍ਹਾਂ ਕਿਹਾ ਜੇ ਉਨ੍ਹਾਂ ਹੇਰਾਫੇਰੀ ਕੀਤੀ ਹੁੰਦੀ ਤਾਂ ਹੁਣ ਤੱਕ ਭਲਾ ਇਹ ਮੈਨੂੰ ਛੱਡ ਦਿੰਦੇ। ਮੁੱਖ ਮੰਤਰੀ ਨੇ ਵਿਰੋਧੀ ਦਲਾਂ ਤੇ ਹੋਰ ਵੀ ਕਈ ਤਰ੍ਹਾਂ ਤੇ ਤੰਜ ਕੱਸੇ। ਵੇਖੋ ਵੀਡੀਓ

Published on: May 04, 2026 05:09 PM IST
Follow Us