ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਦਿੱਲੀ ਵਿੱਚ ਇੰਡੀਆ ਗਠਜੋੜ ਦੀ ਵੱਡੀ ਬੈਠਕ ਹੋਈ ਹੈ, ਜਿਸ ਵਿੱਚ ਕਈ ਸਿਆਸੀ ਪਾਰਟੀਆਂ ਸ਼ਾਮਲ ਹੋਈਆਂ। ਪਰ ਆਮ ਆਦਮੀ ਪਾਰਟੀ ਨੇ ਇਸਤੋਂ ਦੂਰੀ ਬਣਾ ਕੇ ਰੱਖੀ। ਇਸਨੂੰ ਲੈ ਕੇ ਜਦੋਂ ਮੁੱਖ ਮੰਤਰੀ ਮਾਨ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਇਸਦਾ ਵਜ੍ਹਾ ਵੀ ਸਾਫ ਕਰ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇੰਡੀਆ ਬਲਾਕ ਵਿੱਚ ਇੱਕ ਦਲ ਹੈ, ਉਸਤੋਂ ਪੁੱਛੋਂ ਅਸੀਂ ਕਿਉਂ ਇਹ ਗੱਠਜੋੜ ਛੱਡਿਆ।
ਦਿੱਲੀ ਵਿੱਚ ਇੰਡੀਆ ਗਠਜੋੜ ਦੀ ਵੱਡੀ ਬੈਠਕ ਹੋਈ ਹੈ, ਜਿਸ ਵਿੱਚ ਕਈ ਸਿਆਸੀ ਪਾਰਟੀਆਂ ਸ਼ਾਮਲ ਹੋਈਆਂ। ਪਰ ਆਮ ਆਦਮੀ ਪਾਰਟੀ ਨੇ ਇਸਤੋਂ ਦੂਰੀ ਬਣਾ ਕੇ ਰੱਖੀ। ਇਸਨੂੰ ਲੈ ਕੇ ਜਦੋਂ ਮੁੱਖ ਮੰਤਰੀ ਮਾਨ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਇਸਦਾ ਵਜ੍ਹਾ ਵੀ ਸਾਫ ਕਰ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇੰਡੀਆ ਬਲਾਕ ਵਿੱਚ ਇੱਕ ਦਲ ਹੈ, ਉਸਤੋਂ ਪੁੱਛੋਂ ਅਸੀਂ ਕਿਉਂ ਇਹ ਗੱਠਜੋੜ ਛੱਡਿਆ। ਨਾਲ ਹੀ ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਕੱਲ੍ਹ ਹੋਈ ਧੁਰੀ ਰੈਲੀ ਤੇ ਵੀ ਤਿੱਖਾ ਹਮਲਾ ਬੋਲਿਆ। ਉਨ੍ਹਾਂ ਨੇ ਇਸ ਰੈਲੀ ਨੂੰ ਫਲਾਪ ਸ਼ੋਅ ਕਰਾਰ ਦਿੱਤਾ।
Loading...
Unable to load recommendations.
Follow Us
