ਸੀਐਮ ਮਾਨ ਨੇ ਮਜਾਕੀਆ ਅੰਦਾਜ ‘ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ ‘ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ
ਉਨ੍ਹਾਂ ਨੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਆਈ ਨੀਤੀ ਆਯੋਗ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲਾ ਸਿੱਖਿਆ ਦੇ ਮਾਮਲੇ ਵਿੱਚ ਕੇਰਲਮ ਅੱਗੇ ਹੁੰਦਾ ਸੀ, ਪਰ ਇਸ ਵਾਰ ਪੰਜਾਬ ਸਭ ਤੋਂ ਅੱਗੇ ਆਇਆ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਇਸੇ ਤਰ੍ਹਾਂ ਹੋਰ ਵੀ ਅਜਿਹੇ ਲੋਕ ਭਲਾਈ ਦੇ ਕੰਮ ਕਰਦੀ ਰਹੇਗੀ।
ਮੁੱਖ ਭਗਵੰਤ ਮਾਨ ਨੇ ਇੱਕ ਰੈਲੀ ਵਿੱਚ ਵਿਰੋਧੀ ਪਾਰਟੀਆਂ ਤੇ ਮਜਾਕੀਆ ਅੰਦਾਜ ਵਿੱਚ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਨੇ ਨਾ ਸਿਰਫ ਅਕਾਲੀ ਦਲ ਆਗੂ ਸੁਖਬੀਰ ਬਾਦਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਨਿਸ਼ਾਨੇ ਤੇ ਲਿਆ ਸਗੋਂ ਅਕਾਲੀ ਦਲ ਦੀ ਲੋਕ ਸਭਾ ਐਮਪੀ ਹਰਸਿਮਰਤ ਕੌਰ ਤੇ ਵੀ ਹਮਲਾ ਬੋਲਿਆ। ਉਨ੍ਹਾਂ ਨੇ ਮਿਸਾਲ ਦੇ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਦੇ ਵੀ ਬਹਿਕਾਵੇ ਵਿੱਚ ਨਾ ਆਉਣ। ਨਾਲ ਹਾੀ ਉਨ੍ਹਾਂ ਨੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਆਈ ਨੀਤੀ ਆਯੋਗ ਦੀ ਰਿਪੋਰਟ ਦਾ ਹਵਾਲਾ ਦਿੰਦਿਆਂਕਿਹਾ ਕਿ ਪਹਿਲਾ ਸਿੱਖਿਆ ਦੇ ਮਾਮਲੇ ਵਿੱਚ ਕੇਰਲਮ ਅੱਗੇ ਹੁੰਦਾ ਸੀ, ਪਰ ਇਸ ਵਾਰ ਪੰਜਾਬ ਸਭ ਤੋਂ ਅੱਗੇ ਆਇਆ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਇਸੇ ਤਰ੍ਹਾਂ ਹੋਰ ਵੀ ਅਜਿਹੇ ਲੋਕ ਭਲਾਈ ਦੇ ਕੰਮ ਕਰਦੀ ਰਹੇਗੀ।
Published on: May 11, 2026 01:58 PM IST
Loading...
Unable to load recommendations.
Follow Us
