Womens Reservation Bill: “543 ਸੀਟਾਂ ‘ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?” CM ਮਾਨ ਦਾ BJP ਤੇ ਹਮਲਾ
ਮੁੱਖ ਮੰਤਰੀ ਭਗਵੰਤ ਮਾਨ ਨੇ ਹੱਦਬੰਦੀ ਬਿੱਲ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਸਨੂੰ ਨਿਰਪੱਖਤਾ ਨਾਲ ਚਲਾਇਆ ਜਾਣਾ ਚਾਹੀਦਾ ਹੈ ਅਤੇ ਰਾਜਨੀਤਿਕ ਲਾਭ ਲਈ ਨਹੀਂ ਵਰਤਿਆ ਜਾਣਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਹੱਦਬੰਦੀ ਸਿਰਫ ਵਿਕਾਸ ਅਤੇ ਪ੍ਰਸ਼ਾਸਕੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਜਾਣੀ ਚਾਹੀਦੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਹੱਦਬੰਦੀ ਬਿੱਲ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਸਨੂੰ ਨਿਰਪੱਖਤਾ ਨਾਲ ਚਲਾਇਆ ਜਾਣਾ ਚਾਹੀਦਾ ਹੈ ਅਤੇ ਰਾਜਨੀਤਿਕ ਲਾਭ ਲਈ ਨਹੀਂ ਵਰਤਿਆ ਜਾਣਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਹੱਦਬੰਦੀ ਸਿਰਫ ਵਿਕਾਸ ਅਤੇ ਪ੍ਰਸ਼ਾਸਕੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਜਾਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਨੇ ਮਹਿਲਾ ਰਾਖਵਾਂਕਰਨ ਤੇ ਕਿਹਾ ਕਿ 543 ਸੀਟਾਂ ਤੇ 33 ਫੀਸਦੀ ਰਿਜ਼ਰਵੇਸ਼ਨ ਦੇਣ ਵਿੱਚ ਕੀ ਸਮੱਸਿਆ ਹੈ। ਉਨ੍ਹਾਂ ਬੀਜੇਪੀ ਤੇ ਹਮਲਾ ਬੋਲਦਿਆਂ ਕਿਹਾ ਕਿ ਜਿੱਥੇ ਭਾਜਪਾ ਜਿਆਦਾ ਜਿੱਤਦੀ ਹੈ, ਉੱਤੇ ਹੀ ਸੀਟਾਂ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
Published on: Apr 16, 2026 05:59 PM IST
Follow Us
