AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026
 ਇਲੈਕਸ਼ਨ ਨੇੜੇ ਆ ਰਹੇ ਹਨ , ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ

“ਇਲੈਕਸ਼ਨ ਨੇੜੇ ਆ ਰਹੇ ਹਨ”, ਪੰਜਾਬ ‘ਚ CBI ਰੇਡ ‘ਤੇ ਸੀਐਮ ਮਾਨ ਦਾ ਨਿਸ਼ਾਨਾ

tv9-punjabi
TV9 Punjabi | Published: 07 Oct 2026 16:06 PM IST
Share

ਉਨ੍ਹਾਂ ਦਿੱਲੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਨੀਸ਼ ਸਿਸੋਦੀਆ ਤੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਵੀ ਕਾਰਵਾਈ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਹੋਈ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ 'ਚ ਵੀ ਹੁਣ ਇਸੇ ਤਰ੍ਹਾਂ ਦਾ ਮਾਹੌਲ ਬਣਾਇਆ ਜਾ ਰਿਹਾ ਹੈ।

ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਹੋਈਆਂ CBI ਰੇਡਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ CBI ਦੀਆਂ ਰੇਡਾਂ ਤੋਂ ਸੰਕੇਤ ਮਿਲਦਾ ਹੈ ਕਿ ਸੂਬੇ ‘ਚ ਚੋਣਾਂ ਜਲਦ ਹੋਣ ਵਾਲੀਆਂ ਹਨ। ਮੁਖ ਮੰਤਰੀ ਨੇ ਕਿਹਾ ਕਿ ਇਹ ਭਾਜਪਾ ਦੇ ਕੰਮ ਕਰਨ ਦਾ ਤਰੀਕਾ ਹੈ ਕਿ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਵਿਰੋਧੀ ਆਗੂਆਂ ਦੇ ਸਹਿਯੋਗੀਆਂ, ਪਰਿਵਾਰਕ ਮੈਂਬਰਾਂ ਜਾਂ ਕਰੀਬੀਆਂ ਨੂੰ ਜਾਂਚ ਏਜੰਸੀਆਂ ਦੀਆਂ ਰੇਡਾਂ ਰਾਹੀਂ ਨਿਸ਼ਾਨਾ ਬਣਾਇਆ ਜਾਂਦਾ ਹੈ। ਵੇਖੋ ਵੀਡੀਓ…

Follow Us