ਸਰਕਾਰ ਦੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ ਤਾਂ ਨਿੱਜੀ ਤੇ ਧਾਰਮਿਕ ਹਮਲਿਆਂ ਦੀ ਕੋਸ਼ਿਸ਼…ਕਥਿਤ ਵਾਇਰਲ ਵੀਡੀਓ ‘ਤੇ ਬੋਲੇ ਡਾ. ਬਲਬੀਰ ਸਿੰਘ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੀਐਮ ਮਾਨ ਦੇ ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਵਿਰੋਧੀਆਂ ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਵਿਰੋਧੀ ਪਾਰਟੀ ਨੂੰ ਆਮ ਆਦਮੀ ਪਾਰਟੀ ਵੱਲੋਂ ਕੀਤੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ, ਇਸ ਕਰਕੇ ਹੁਣ ਉਹ ਛੋਟੀਆਂ ਹਰਕਤਾਂ ਤੇ ਉੱਤਰ ਆਏ ਹਨ।
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੀਐਮ ਮਾਨ ਦੇ ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਵਿਰੋਧੀਆਂ ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਵਿਰੋਧੀ ਪਾਰਟੀ ਨੂੰ ਆਮ ਆਦਮੀ ਪਾਰਟੀ ਵੱਲੋਂ ਕੀਤੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ, ਇਸ ਕਰਕੇ ਹੁਣ ਉਹ ਕੋਝੀਆਂ ਹਰਕਤਾਂ ਤੇ ਉੱਤਰ ਆਏ ਹਨ। ਅਜਿਹੇ ਫਰਜੀ ਵੀਡੀਓ ਵਾਇਰਲ ਕਰਕੇ ਉਹ ਮੁੱਖ ਮੰਤਰੀ ਤੇ ਨਿੱਜੀ ਅਤੇ ਧਾਰਮਿਕ ਹਮਲੇ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਹ ਆਪਣੀਆਂ ਕੋਝੀਆਂ ਹਰਕਤਾਂ ਵਿੱਚ ਕਾਮਯਾਬ ਨਹੀਂ ਹੋ ਸਕਣਗੇ। ਪੰਜਾਬ ਦੀ ਜਨਤਾ ਉਨ੍ਹਾਂ ਨੂੰ ਛੇਤੀ ਹੀ ਜਵਾਬ ਦੇਵੇਗੀ। ਵੇਖੋ ਵੀਡੀਓ…
Published on: Jun 26, 2026 04:49 PM
Follow Us
Latest Videos
Gurugram Hit & Run Case: ਮਹਿਲਾ ਬਾਈਕਰ ਸੀਆ ਨੇ ਦੱਸਿਆ ਭਿਆਨਕ ਮੰਜ਼ਰ
ਦਿੱਲੀ ਏਅਰਪੋਰਟ 'ਤੇ ਲਾਪਰਵਾਹੀ, ਬਗੈਰ ਇਮੀਗ੍ਰੇਸ਼ਨ ਕਲੀਅਰੈਂਸ ਦੇ ਵਿਦੇਸ਼ ਗਏ 3 ਨਾਗਰਿਕ
UPI 'ਤੇ ਵੱਡਾ ਫੈਸਲਾ, 2000 ਰੁਪਏ ਤੱਕ ਦੀ ਪੇਮੈਂਟ ਫ੍ਰੀ, ਇਸਤੋਂ ਉੱਤੇ ਲੱਗ ਸਕਦਾ ਹੈ ਚਾਰਜ
Ganesh Chaturthi 2026: ਗਣਪਤੀ ਬੱਪਾ ਲਈ 27,000/KG ਦੇ ਮੋਦਕ! ਕੀ ਹੈ Golden Modak ਦੀ ਖਾਸੀਅਤ?