6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ

| Edited By: Kusum Chopra

| Nov 04, 2026 | 4:52 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਮੀਡੀਆ ਨਾਲ ਰੂ-ਬ-ਰੂ ਹੋਏ। ਖੇਡਾਂ ਨੂੰ ਲੈ ਕੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਨੇ ਕਿਹਾ ਕਿ ਆਉਂਦੀ 6 ਤਾਰੀਕ ਨੂੰ ਉਹ ਵੱਡਾ ਸਰਪ੍ਰਾਈਜ਼ ਦੇਣ ਜਾ ਰਹੇ ਹਨ। ਉਨ੍ਹਾਂ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਸਾਰੇ ਪ੍ਰੈਸ ਕਾਨਫਰੰਸ ਵਿੱਚ ਜਰੂਰ ਆਉਣ, ਕਿਉਂਕਿ ਉਹ ਉਸ ਦਿਨ ਕੁਝ ਵੱਡਾ ਐਲਾਨ ਕਰਨ ਜਾ ਰਹੇ ਹਨ। ਵੇਖੋ ਵੀਡੀਓ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਮੀਡੀਆ ਨਾਲ ਰੂ-ਬ-ਰੂ ਹੋਏ। ਖੇਡਾਂ ਨੂੰ ਲੈ ਕੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਨੇ ਕਿਹਾ ਕਿ ਆਉਂਦੀ 6 ਤਾਰੀਕ ਨੂੰ ਉਹ ਵੱਡਾ ਸਰਪ੍ਰਾਈਜ਼ ਦੇਣ ਜਾ ਰਹੇ ਹਨ। ਉਨ੍ਹਾਂ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਸਾਰੇ ਪ੍ਰੈਸ ਕਾਨਫਰੰਸ ਵਿੱਚ ਜਰੂਰ ਆਉਣ, ਕਿਉਂਕਿ ਉਹ ਉਸ ਦਿਨ ਕੁਝ ਵੱਡਾ ਐਲਾਨ ਕਰਨ ਜਾ ਰਹੇ ਹਨ। ਵੇਖੋ ਵੀਡੀਓ…

Published on: Nov 04, 2026 04:52 PM IST
Loading...
Unable to load recommendations.
Follow Us