CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?

| Edited By: Abhishek Thakur

Jan 11, 2026 | 1:48 PM IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਐਤਵਾਰ ਨੂੰ ਬਠਿੰਡਾ ਦੌਰੇ ਦਾ ਦੂਜੇ ਦਿਨ ਹੈ। ਅੱਜ ਸਵੇਰੇ ਮੁੱਖ ਮੰਤਰੀ ਨੇ ਜ਼ਿਲ੍ਹਾ ਹਾਈ-ਟੈਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਅਤੇ ਮਿਸ਼ਨ ਪ੍ਰਗਤੀ ਤਹਿਤ ਉੱਥੇ ਪੜ੍ਹ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕੀਤੀ।