CM ਮਾਨ ਵੱਲੋਂ ਸੂਰਮਾ ਮੁਹਿੰਮ ਦਾ ਆਗਾਜ਼, ਪੰਜਾਬ ਚੋਣਾਂ ਤੋਂ ਪਹਿਲਾਂ ਕੀਤਾ ਵੱਡਾ ਐਲਾਨ
ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਜੰਗ ਨੂੰ ਹੋਰ ਤੇਜ਼ ਕਰਦਿਆਂ ਇੱਕ ਵਿਸ਼ੇਸ਼ ਮੁਹਿੰਮ ਸੂਰਮਾ ਦੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਨਸ਼ੇ ਦੀ ਦਲਦਲ ਵਿੱਚੋਂ ਸਫ਼ਲਤਾਪੂਰਵਕ ਬਾਹਰ ਨਿਕਲਣ ਵਾਲੇ ਨੌਜਵਾਨਾਂ ਨੂੰ ਸੂਰਮਾ ਦੇ ਖਿਤਾਬ ਨਾਲ ਨਿਵਾਜਿਆ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਇੱਕ ਖ਼ਾਸ ਅੰਗੂਠੀ ਵੀ ਪਵਾਈ।

Follow Us
Latest Videos
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ