ਪੰਜਾਬ ‘ਚ ਖੁੱਲ੍ਹੇਗੀ ‘ਸੀਐਮ ਦੀ ਯੋਗਸ਼ਾਲਾ’
ਪੰਜਾਬ ਸਰਕਾਰ ਦੀ ਨਵੀਂ ਪਹਿਲ, ਹੁਣ ਖੁੱਲ੍ਹੇਗੀ 'ਸੀਐਮ ਦੀ ਯੋਗਸ਼ਾਲਾ'
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੇ ਨਿਰਮਾਣ ਲਈ ਲੋਕ ਲਹਿਰ ਪੈਦਾ ਕਰਨ ਦੇ ਉਦੇਸ਼ ਨਾਲ ‘ਸੀਐਮ ਦੀ ਯੋਗਸ਼ਾਲਾ’ ਸ਼ੁਰੂ ਕਰਨ ਦਾ ਐਲਾਨ ਕੀਤਾ। ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਭਾਰਤ ਦੀਆਂ ਸ਼ਾਨਦਾਰ ਪੁਰਾਤਨ ਪਰੰਪਰਾਵਾਂ ਨਾਲ ਮੇਲ ਖਾਂਦੀਆਂ ਇਹ ਯੋਗਸ਼ਾਲਾਵਾਂ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਬਣਾਉਣ ਵਿੱਚ ਸਹਾਈ ਸਿੱਧ ਹੋਣਗੀਆਂ।
Published on: Apr 03, 2023 08:12 PM
Latest Videos

ਵਿਜੇ ਦਿਵਸ ਤੋਂ ਪਹਿਲਾਂ ਕਾਰਗਿਲ ਪਹੁੰਚੇ ਸ਼ਹੀਦਾਂ ਦੇ ਪਰਿਵਾਰ, ਯਾਦ ਕੀਤੇ ਭਾਵੁਕ ਪਲ

88 ਸਾਲ ਦੀ ਉਮਰ 'ਚ ਚੰਡੀਗੜ੍ਹ ਦੀਆਂ ਗਲੀਆਂ ਸਾਫ਼ ਕਰ ਰਹੇ ਹਨ ਸਾਬਕਾ IPS ਇੰਦਰਜੀਤ ਐਸ ਸਿੱਧੂ

ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ 'ਆਪ' ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਆਹਮੋ-ਸਾਹਮਣੇ

PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!
