ਅਨੰਦਪੁਰ ਸਾਹਿਬ ਗੁਰੁਦਵਾਰੇ ਨਤਮਸਤਕ ਹੋਏ ਮੁੱਖਮੰਤਰੀ ਮਾਨ, ਕਿਹਾ ਪੰਜਾਬ ਦੀ ਸੇਵਾ ਲਈ ਮੇਰਾ ਇਕ-ਇਕ ਕਤਰਾ ਹਾਜ਼ਿਰ

Updated On: 15 Mar 2023 11:30:AM

ਮੁੱਖ ਮੰਤਰੀਭਗਵੰਤ ਮਾਨ ਸੋਮਵਾਰ ਨੂੰ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਨਤਮਸਤਕ ਹੋਏ ਅਤੇ ਹੋਲੇ ਮਹੱਲੇ ਦੇ ਰਵਾਇਤੀ ਤਿਉਹਾਰ ਦੀ ਸ਼ੁਰੂਆਤ ਮੌਕੇ ਕਰਵਾਏ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਇਸ ਮੌਕੇ ਦੀਆਂ ਤਸਵੀਰਾਂ ਆਪਣੇ ਟਵੀਟਰ ਅਕਾਉਂਟ ਤੇ ਸ਼ੇਅਰ ਕੀਤੀਆਂ ਹਨ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਅਤੇ ਖਾਸ ਤੌਰ ਤੇ ਸਿੱਖ ਕੌਮ ਦੀ ਜੁਝਾਰੂ ਭਾਵਨਾ ਦੇ ਪ੍ਰਤੀਕ ਹੋਲੇ ਮਹੱਲੇ ਦੇ ਸ਼ੁਰੂਆਤੀ ਸਮਾਗਮ ਵਿੱਚ ਸ਼ਾਮਲ ਹੋਣ ਤੇ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ।

Follow Us On

Published: 06 Mar 2023 19:22:PM