Punjab : CM ਮਾਨ ਨੇ ਸੌਂਪੇ ਨਿਯੁਕਤੀ ਪੱਤਰ, 20-20 ਪੁਰਾਣੇ ਕੱਚੇ ਮੁਲਾਜ਼ਮ ਹੋਏ ਪੱਕੇ, ਕਿਹੜੇ ਵਿਭਾਗ ਨਾਲ ਹਨ ਜੁੜੇ?
ਸਰਕਾਰ ਦਾ ਉਦੇਸ਼ ਵਿਭਾਗ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਥਾਈ ਸੇਵਾ ਦਾ ਲਾਭ ਦੇ ਕੇ ਪ੍ਰੇਰਿਤ ਕਰਨਾ ਅਤੇ ਵਿਭਾਗ ਦੀ ਕੁਸ਼ਲਤਾ ਨੂੰ ਹੋਰ ਮਜ਼ਬੂਤ ਕਰਨਾ ਹੈ।ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਦੇਖੋ ਵੀਡੀਓ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ 942 ਨਿਯੁਕਤੀ ਪੱਤਰ ਵੰਡੇ ਗਏ। ਇਹ ਨਿਯੁਕਤੀ ਪੱਤਰ ਜੰਗਲਾਤ ਵਿਭਾਗ ਦੇ ਰੈਗੂਲਰ ਕਾਮਿਆਂ ਨੂੰ ਦਿੱਤੇ ਗਏ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਰੋਜ਼ਗਾਰ ਦੇਣ ਲਈ ਨਿਯੁਕਤੀ ਪੱਤਰ ਵੰਡ ਪ੍ਰੋਗਰਾਮ ਕਰ ਰਹੀ ਹੈ। ਜੰਗਲਾਤ ਵਿਭਾਗ ਦੇ ਨਵੇਂ ਰੈਗੂਲਰ ਕਰਮਚਾਰੀਆਂ ਨੂੰ ਨਿੱਜੀ ਤੌਰ ਤੇ ਮੁੱਖ ਮੰਤਰੀ ਮਾਨ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ। ਸਰਕਾਰ ਦਾ ਉਦੇਸ਼ ਵਿਭਾਗ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਥਾਈ ਸੇਵਾ ਦਾ ਲਾਭ ਦੇ ਕੇ ਪ੍ਰੇਰਿਤ ਕਰਨਾ ਅਤੇ ਵਿਭਾਗ ਦੀ ਕੁਸ਼ਲਤਾ ਨੂੰ ਹੋਰ ਮਜ਼ਬੂਤ ਕਰਨਾ ਹੈ।ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਦੇਖੋ ਵੀਡੀਓ
Published on: Jul 30, 2025 06:41 PM IST
