ਮੁੱਖਮੰਤਰੀ ਮਾਨ ਬੋਲੇ “ਬਾਜਵਾ ਸਾਬ੍ਹ ਅੱਖਾਂ ਮਿਲਾ ਕੇ ਗੱਲ ਕਰੋ”, ਵੇਖੋ ਸਦਨ ‘ਚ ਭਿੜ ਗਏ ਦੋਵੇਂ ਲੀਡਰ
ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਹੋਈ
ਪੰਜਾਬ ਵਿਧਾਨ ਸਭ ਦੇ ਬਜਟ ਸੈਸ਼ਨ ਦਾ ਅੱਜ ਦੂਸਰਾ ਦਿਨ ਰਿਹਾ . ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਹੋਈ। ਰੇਤ ਮਾਫੀਆ ‘ਚ ਪਿਛਲੀਆਂ ਸਰਕਾਰਾਂ ਦਾ ਹੱਥ ਦਸਦਿਆਂ ਮਾਨ ਨੇ ਕਿਹਾ ਕਿ ਜਿੰਨੇ ਮਾਫ਼ੀਏ ਅਸੀਂ ਫੜੇ ਨੇ ਤੇ ਉਸ ‘ਚ ਚੰਨੀ ਦਾ ਵੀ ਨਾਮ ਹੈ, ਜੋ Public Mines ਸਾਡੀ ਸਰਕਾਰ ਨੇ ਚਲਾਈਆਂ, ਉਹ ਤੁਹਾਡੀ ਸਰਕਾਰ ਵੇਲ਼ੇ ਕਿਉਂ ਨਹੀਂ ਚੱਲੀਆਂ?
Published on: Mar 06, 2023 06:58 PM
Latest Videos

ਕਪੂਰਥਲਾ 'ਚ ਸ਼ਖਸ ਨੇ ਦਿਵਆਂਗ ਅਤੇ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ, ਵੀਡੀਓ ਦੇਖੋ

ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ

Vaishno Devi ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ

Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO
