CNG Prices Hike: ਦਿੱਲੀ ‘ਚ CNG ਹੋਈ 80.90 ਰੁਪਏ ਪ੍ਰਤੀ ਕਿਲੋ, ਵਾਧੇ ਦਾ ਆਮ ਲੋਕਾਂ ‘ਤੇ ਅਸਰ
ਦਿੱਲੀ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਅੱਜ 1 ਰੁਪਏ ਦਾ ਵਾਧਾ ਹੋਇਆ ਹੈ। ਇਸ ਵਾਧੇ ਨਾਲ, ਪਿਛਲੇ ਕੁਝ ਦਿਨਾਂ ਵਿੱਚ ਕੁੱਲ ਸੀਐਨਜੀ ਦੀ ਕੀਮਤ 3 ਰੁਪਏ ਵਧ ਗਈ ਹੈ। ਦੋ ਦਿਨ ਪਹਿਲਾਂ, 2 ਰੁਪਏ ਦਾ ਵਾਧਾ ਹੋਇਆ ਸੀ ਅਤੇ ਅੱਜ 1 ਰੁਪਏ ਦੇ ਹੋਰ ਵਾਧੇ ਨਾਲ ਦਿੱਲੀ ਵਿੱਚ ਸੀਐਨਜੀ ਦੀ ਕੀਮਤ 80.90 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।
ਦਿੱਲੀ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਅੱਜ 1 ਰੁਪਏ ਦਾ ਵਾਧਾ ਹੋਇਆ ਹੈ। ਇਸ ਵਾਧੇ ਨਾਲ, ਪਿਛਲੇ ਕੁਝ ਦਿਨਾਂ ਵਿੱਚ ਕੁੱਲ ਸੀਐਨਜੀ ਦੀ ਕੀਮਤ 3 ਰੁਪਏ ਵਧ ਗਈ ਹੈ। ਦੋ ਦਿਨ ਪਹਿਲਾਂ, 2 ਰੁਪਏ ਦਾ ਵਾਧਾ ਹੋਇਆ ਸੀ ਅਤੇ ਅੱਜ 1 ਰੁਪਏ ਦੇ ਹੋਰ ਵਾਧੇ ਨਾਲ ਦਿੱਲੀ ਵਿੱਚ ਸੀਐਨਜੀ ਦੀ ਕੀਮਤ 80.90 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਇਸ ਲਗਾਤਾਰ ਵਾਧੇ ਦਾ ਸਿੱਧਾ ਅਸਰ ਜਨਤਾ, ਖਾਸ ਕਰਕੇ ਟੈਕਸੀ ਅਤੇ ਰਿਕਸ਼ਾ ਚਾਲਕਾਂ ‘ਤੇ ਪਵੇਗਾ, ਜੋ ਪਹਿਲਾਂ ਹੀ ਕਿਰਾਇਆ ਵਧਾਉਣ ਦੀ ਮੰਗ ਕਰ ਰਹੇ ਸਨ।
Follow Us
Latest Videos
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ