Ludhiana West Bypoll: ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ ਨੇ ਚੋਣ ਨੂੰ ਲੈ ਕੇ ਦਿੱਤਾ ਇਹ ਬਿਆਨ
ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਨੇ ਇਹ ਵੀ ਕਿਹਾ ਕਿ "ਮੈਂ ਆਪਣਾ ਸੰਵਿਧਾਨਕ ਫਰਜ਼ ਨਿਭਾਇਆ ਹੈ ਅਤੇ ਸਾਰੇ ਵੋਟਰਾਂ ਨੂੰ ਵੀ ਅਜਿਹਾ ਕਰਨ ਦੀ ਅਪੀਲ ਕਰਦਾ ਹਾਂ।
ਲੁਧਿਆਣਾ ਪੱਛਮੀ ਉਪ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਇੱਕ ਪੋਲਿੰਗ ਸਟੇਸ਼ਨ ‘ਤੇ ਆਪਣੀ ਵੋਟ ਪਾਈ। ਚੋਣ ਨੂੰ ਲੈ ਕੇ ਉਨ੍ਹਾਂ ਦੀ ਪਤਨੀ ਮਮਤਾ ਆਸ਼ੂ ਨਾਲ ਵੀ ਮੀਡੀਆ ਨੇ ਗੱਲਬਾਤ ਕੀਤੀ ਜਿਸ ਤੇ ਉਨ੍ਹਾਂ ਨੇ ਕਿਹਾ ਕਿ ਸਾਨੂੰ ਲੋਕਾਂ ‘ਤੇ ਪੂਰਾ ਭਰੋਸਾ ਹੈ। ਲੋਕ ਕਾਂਗਰਸ ਪਾਰਟੀ ਨੂੰ ਹੀ ਵੋਟ ਪਾਉਣਗੇ।
