ਕਾਂਗਰਸੀ ਆਗੂ ਰਣਦੀਪ ਸੂਰਜੇਵਾਲਾ ਨੇ ਅਦਾਕਾਰਾ ਹੇਮਾ ਮਾਲਿਨੀ ‘ਤੇ ਕੀਤੀ ਇਤਰਾਜ਼ਯੋਗ ਟਿੱਪਣੀ, Video
ਦੋ ਦਿਨ ਪਹਿਲਾਂ ਹਰਿਆਣਾ ਦੇ ਕੈਥਲ 'ਚ ਹੋਈ ਇਕ ਜਨ ਸਭਾ 'ਚ ਸੁਰਜੇਵਾਲਾ ਨੇ ਜਨਤਾ ਨੂੰ ਸੰਬੋਧਿਤ ਕਰਦੇ ਹੋਏ ਬਾਲੀਵੁੱਡ ਦੀ ਡਰੀਮ ਗਰਲ ਅਤੇ ਮਥੁਰਾ ਦੀ ਭਾਜਪਾ ਸੰਸਦ ਹੇਮਾ ਮਾਲਿਨੀ 'ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ।
ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਆਪਣੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਹਮੇਸ਼ਾ ਸੁਰਖੀਆਂ ‘ਚ ਰਹਿੰਦੇ ਹਨ। ਪਰ ਇਸ ਵਾਰ ਸੁਰਜੇਵਾਲਾ ਦੇ ਬਿਆਨ ਨੇ ਸਿਆਸੀ ਤਾਪਮਾਨ ਕਾਫੀ ਉੱਚਾ ਕਰ ਦਿੱਤਾ ਹੈ। ਦਰਅਸਲ ਦੋ ਦਿਨ ਪਹਿਲਾਂ ਹਰਿਆਣਾ ਦੇ ਕੈਥਲ ‘ਚ ਹੋਈ ਇਕ ਜਨ ਸਭਾ ‘ਚ ਸੁਰਜੇਵਾਲਾ ਨੇ ਜਨਤਾ ਨੂੰ ਸੰਬੋਧਿਤ ਕਰਦੇ ਹੋਏ ਬਾਲੀਵੁੱਡ ਦੀ ਡਰੀਮ ਗਰਲ ਅਤੇ ਮਥੁਰਾ ਦੀ ਭਾਜਪਾ ਸੰਸਦ ਹੇਮਾ ਮਾਲਿਨੀ ‘ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ।