ਕਾਂਗਰਸੀ ਆਗੂ ਰਣਦੀਪ ਸੂਰਜੇਵਾਲਾ ਨੇ ਅਦਾਕਾਰਾ ਹੇਮਾ ਮਾਲਿਨੀ 'ਤੇ ਕੀਤੀ ਇਤਰਾਜ਼ਯੋਗ ਟਿੱਪਣੀ, Video Punjabi news - TV9 Punjabi

ਕਾਂਗਰਸੀ ਆਗੂ ਰਣਦੀਪ ਸੂਰਜੇਵਾਲਾ ਨੇ ਅਦਾਕਾਰਾ ਹੇਮਾ ਮਾਲਿਨੀ ‘ਤੇ ਕੀਤੀ ਇਤਰਾਜ਼ਯੋਗ ਟਿੱਪਣੀ, Video

Published: 

04 Apr 2024 21:54 PM

ਦੋ ਦਿਨ ਪਹਿਲਾਂ ਹਰਿਆਣਾ ਦੇ ਕੈਥਲ 'ਚ ਹੋਈ ਇਕ ਜਨ ਸਭਾ 'ਚ ਸੁਰਜੇਵਾਲਾ ਨੇ ਜਨਤਾ ਨੂੰ ਸੰਬੋਧਿਤ ਕਰਦੇ ਹੋਏ ਬਾਲੀਵੁੱਡ ਦੀ ਡਰੀਮ ਗਰਲ ਅਤੇ ਮਥੁਰਾ ਦੀ ਭਾਜਪਾ ਸੰਸਦ ਹੇਮਾ ਮਾਲਿਨੀ 'ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ।

Follow Us On

ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਆਪਣੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਹਮੇਸ਼ਾ ਸੁਰਖੀਆਂ ‘ਚ ਰਹਿੰਦੇ ਹਨ। ਪਰ ਇਸ ਵਾਰ ਸੁਰਜੇਵਾਲਾ ਦੇ ਬਿਆਨ ਨੇ ਸਿਆਸੀ ਤਾਪਮਾਨ ਕਾਫੀ ਉੱਚਾ ਕਰ ਦਿੱਤਾ ਹੈ। ਦਰਅਸਲ ਦੋ ਦਿਨ ਪਹਿਲਾਂ ਹਰਿਆਣਾ ਦੇ ਕੈਥਲ ‘ਚ ਹੋਈ ਇਕ ਜਨ ਸਭਾ ‘ਚ ਸੁਰਜੇਵਾਲਾ ਨੇ ਜਨਤਾ ਨੂੰ ਸੰਬੋਧਿਤ ਕਰਦੇ ਹੋਏ ਬਾਲੀਵੁੱਡ ਦੀ ਡਰੀਮ ਗਰਲ ਅਤੇ ਮਥੁਰਾ ਦੀ ਭਾਜਪਾ ਸੰਸਦ ਹੇਮਾ ਮਾਲਿਨੀ ‘ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ।

Tags :
Exit mobile version