ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਬੋਲੇ ਰਵਨੀਤ ਬਿੱਟੂ,”ਏਜੰਸੀਆਂ ਹਿੰਦੂ, ਮੁਸਲਿਮ, ਸਿੱਖ ਲੜਾਉਣਾ ਚਾਹੁੰਦੀਆਂ”
ਪੰਜਾਬ ਦੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਅਰਾਜਕਤਾ ਫੈਲਾਉਣ ਵਿੱਚ ਕਾਮਯਾਬ ਹੋ ਰਿਹਾ ਹੈ। ਅੱਗੇ ਉਹਨਾਂ ਕਿਹਾ ਕਿ ਅਮ੍ਰਿਤਪਾਲ ਉਹਨਾਂ ਏਜੇਂਸੀਆਂ ਦਾ ਖਿਡੌਣਾ ਹੈ ਜੋ ਹਿੰਦੂ, ਮੁਸਲਿਮ, ਸਿੱਖ ਭਾਈਚਾਰੇ ਨੂੰ ਲੜਾਉਣ ਦੀ ਫ਼ਿਰਾਕ 'ਚ ਰਹਿੰਦੀਆਂ ਨੇ।
ਪੰਜਾਬ ਦੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਅਰਾਜਕਤਾ ਫੈਲਾਉਣ ਵਿੱਚ ਕਾਮਯਾਬ ਹੋ ਰਿਹਾ ਹੈ। ਅੱਗੇ ਉਹਨਾਂ ਕਿਹਾ ਕਿ ਅਮ੍ਰਿਤਪਾਲ ਉਹਨਾਂ ਏਜੇਂਸੀਆਂ ਦਾ ਖਿਡੌਣਾ ਹੈ ਜੋ ਹਿੰਦੂ, ਮੁਸਲਿਮ, ਸਿੱਖ ਭਾਈਚਾਰੇ ਨੂੰ ਲੜਾਉਣ ਦੀ ਫ਼ਿਰਾਕ ‘ਚ ਰਹਿੰਦੀਆਂ ਨੇ।
Published on: Mar 07, 2023 07:04 PM
Latest Videos
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ