AI Summit ‘ਚ Congress ਦੇ ਪ੍ਰਦਰਸ਼ਨ ‘ਤੇ PM ਦੇ ਤਿੱਖੇ ਪਲਟਵਾਰ ਦਾ ਸੇਕ ਪੰਜਾਬ ਪਹੁੰਚਿਆ, ਕੀ ਬੋਲੇ ਵੜਿੰਗ? ਵੇਖੋ
ਬੀਤੇ ਦਿਨੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਕੀਤੇ ਗਏ AI Summit ਦੌਰਾਨ ਯੂਥ ਕਾਂਗਰਸ ਦੇ ਸ਼ਰਟਲੈੱਸ ਪ੍ਰਦਰਸ਼ਨ ਦਾ ਸੇਕ ਹੁਣ ਪੰਜਾਬ ਵਿੱਚ ਵੀ ਪਹੁੰਚ ਗਿਆ ਹੈ। ਇਸ ਪ੍ਰਦਰਸ਼ਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਾਂਗਰਸ ਤੇ ਤਿੱਖਾ ਪਲਟਵਾਰ ਕਰਦਿਆਂ ਉਸਨੂੰ ਨੰਗਾ ਤੱਕ ਕਹਿ ਦਿੱਤਾ। ਪੀਐਮ ਮੋਦੀ ਦੇ ਇਸ ਬਿਆਨ ਨੂੰ ਕਾਂਗਰਸ ਨੇ ਗਲਤ ਬਿਆਨੀ ਦੱਸਿਆ ਹੈ।
ਬੀਤੇ ਦਿਨੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਕੀਤੇ ਗਏ AI Summit ਦੌਰਾਨ ਯੂਥ ਕਾਂਗਰਸ ਦੇ ਸ਼ਰਟਲੈੱਸ ਪ੍ਰਦਰਸ਼ਨ ਦਾ ਸੇਕ ਹੁਣ ਪੰਜਾਬ ਵਿੱਚ ਵੀ ਪਹੁੰਚ ਗਿਆ ਹੈ। ਇਸ ਪ੍ਰਦਰਸ਼ਨ ਨੂੰ ਲੈ ਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਾਂਗਰਸ ਤੇ ਤਿੱਖਾ ਪਲਟਵਾਰ ਕਰਦਿਆਂ ਉਸਨੂੰ ਨੰਗਾ ਤੱਕ ਕਹਿ ਦਿੱਤਾ। ਪੀਐਮ ਮੋਦੀ ਦੇ ਇਸ ਬਿਆਨ ਨੂੰ ਕਾਂਗਰਸ ਨੇ ਗਲਤ ਬਿਆਨੀ ਦੱਸਿਆ ਹੈ। ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪ੍ਰਦਰਸ਼ਨ ਕਰਨ ਦਾ ਅਧਿਕਾਰ ਹਰ ਕਿਸੇ ਨੂੰ ਹੈ। ਪਰ ਸਵਾਲ ਇਹ ਉੱਠਦਾ ਹੈ ਕਿ ਕੀ ਪ੍ਰਦਰਸ਼ਨ ਕਰਨ ਦੀ ਥਾਂ ਅਤੇ ਸਮਾਂ ਨਹੀਂ ਦੇਖਿਆ ਜਾਣਾ ਚਾਹੀਦਾ ਹੈ। ਜਵਾਬ ਜਾਣਨ ਲਈ ਵੇਖੋ ਵੀਡੀਓ…
Published on: Feb 23, 2026 04:04 PM
Follow Us
Latest Videos
Nasha Mukt Bharat: ਨਸ਼ਾ ਮੁਕਤ ਭਾਰਤ ਵੱਲ ਵਧ ਰਿਹਾ ਯੁਵਾ ਸ਼ਕਤੀ ਦਾ ਕਦਮ, PM ਮੋਦੀ ਦੇ ਸੱਦੇ 'ਤੇ 1 ਕਰੋੜ Gen Z ਨੌਜਵਾਨਾਂ ਨੇ ਚੁੱਕੀ ਸਹੁੰ
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ