Covids Sicada Variant: ਕੋਰੋਨਾ ਦੇ ਨਵੇਂ ਵੇਰੀਐਂਟ BA.3.2 ਸਿਕਾਡਾ ਦੀ ਦਸਤੱਕ, ਕੀ ਭਾਰਤ ਵਿੱਚ ਵਧੇਗਾ ਖ਼ਤਰਾ?
Covids Sicada Variant: ਸੰਯੁਕਤ ਰਾਜ ਅਮਰੀਕਾ ਸਮੇਤ 22 ਦੇਸ਼ਾਂ ਵਿੱਚ ਕੋਰੋਨਾ ਵਾਇਰਸ ਦਾ ਇੱਕ ਨਵਾਂ ਵੇਰੀਐਂਟ ਸਾਹਮਣੇ ਆਇਆ ਹੈ। ਇਸ ਵੇਰੀਐਂਟ ਨੂੰ ਸਿਕਡਾ ਨਾਂ ਦਿੱਤਾ ਗਿਆ ਹੈ ਅਤੇ BA.3.2 ਦੇ ਰੂਪ ਵਿੱਚ ਜਿਕਰ ਕੀਤਾ ਗਿਆ ਹੈ
Covids Sicada Variant: ਸੰਯੁਕਤ ਰਾਜ ਅਮਰੀਕਾ ਸਮੇਤ 22 ਦੇਸ਼ਾਂ ਵਿੱਚ ਕੋਰੋਨਾ ਵਾਇਰਸ ਦਾ ਇੱਕ ਨਵਾਂ ਵੇਰੀਐਂਟ ਸਾਹਮਣੇ ਆਇਆ ਹੈ। ਇਸ ਵੇਰੀਐਂਟ ਨੂੰ ਸਿਕਾਡਾ ਨਾਂ ਦਿੱਤਾ ਗਿਆ ਹੈ ਅਤੇ BA.3.2 ਦੇ ਰੂਪ ਵਿੱਚ ਜਿਕਰ ਕੀਤਾ ਗਿਆ ਹੈ, ਇਹ ਵੈਰੀਐਂਟ ਓਮੀਕਰੋਨ ਫੈਮਿਲੀ ਨਾਲ ਸਬੰਧਤ ਦੱਸਿਆ ਜਾਂਦਾ ਹੈ। PSRI ਹਸਪਤਾਲ ਦੇ ਪਲਮੋਲੋਜਿਸਟ ਡਾ. ਨੀਤੂ ਜੈਨ ਦੇ ਅਨੁਸਾਰ, ਇਹ ਵੇਰੀਐਂਟ ਬਹੁਤ ਜ਼ਿਆਦਾ ਛੂਤਕਾਰੀ ਹੈ, ਪਰ ਜਿੱਥੇ ਕੇਸ ਪਾਏ ਗਏ ਹਨ ਉੱਥੇ ਕੋਈ ਗੰਭੀਰ ਲੱਛਣ ਸਾਹਮਣੇ ਨਹੀਂ ਆਏ ਹਨ। ਇਸਦੇ ਲੱਛਣ ਆਮ ਫਲੂ ਦੇ ਸਮਾਨ ਹਨ, ਜਿਵੇਂ ਕਿ ਖੰਘ, ਜ਼ੁਕਾਮ ਅਤੇ ਬੁਖਾਰ।
Published on: Apr 01, 2026 01:37 PM
Follow Us
Latest Videos
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ ਸਿਆਸੀ ਵਿਵਾਦ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!