US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US Iran Deal Slashes Crude Oil Prices: ਪੂਰੀ ਦੁਨੀਆ ਲਈ ਵੱਡੀ ਰਾਹਤ ਦੀ ਖ਼ਬਰ ਆਈ ਹੈ। ਅਮਰੀਕਾ ਅਤੇ ਈਰਾਨ ਵਿਚਕਾਰ ਮਹੱਤਵਪੂਰਨ ਸ਼ਾਂਤੀ ਸਮਝੌਤਾ ਹੋਇਆ ਹੈ, ਜਿਸ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਆਈ ਹੈ। ਇਸ ਸਮਝੌਤੇ ਤੋਂ ਬਾਅਦ, ਬ੍ਰੈਂਟ ਕਰੂਡ ਦੀ ਕੀਮਤ ਲਗਭਗ 84 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ
US Iran Deal Slashes Crude Oil Prices: ਪੂਰੀ ਦੁਨੀਆ ਲਈ ਵੱਡੀ ਰਾਹਤ ਦੀ ਖ਼ਬਰ ਆਈ ਹੈ। ਅਮਰੀਕਾ ਅਤੇ ਈਰਾਨ ਵਿਚਕਾਰ ਮਹੱਤਵਪੂਰਨ ਸ਼ਾਂਤੀ ਸਮਝੌਤਾ ਹੋਇਆ ਹੈ, ਜਿਸ ਨਾਲ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਆਈ ਹੈ। ਇਸ ਸਮਝੌਤੇ ਤੋਂ ਬਾਅਦ, ਬ੍ਰੈਂਟ ਕਰੂਡ ਦੀ ਕੀਮਤ ਲਗਭਗ 84 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ, ਜਦੋਂ ਕਿ WTI ਕਰੂਡ 80 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਿਆ ਹੈ। ਇਸ ਡੀਲ ਦਾ ਐਲਾਨ ਖੁਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਰੂਥ ਸੋਸ਼ਲ ‘ਤੇ ਕੀਤਾ। ਦੇਖੋ ਵੀਡੀਓ…
Published on: Jun 18, 2026 01:27 PM
Follow Us
Latest Videos
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?