ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ ‘ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਬੰਗਾਲ ਦੀ ਖਾੜੀ ਤੋਂ ਪੈਦਾ ਹੋਇਆ ਚੱਕਰਵਾਤ ਅਰਨਬ ਭਾਵੇਂ ਕਮਜ਼ੋਰ ਹੋ ਗਿਆ ਹੈ, ਪਰ ਇਸਦਾ ਅਸਰ ਦੇਸ਼ ਭਰ ਵਿੱਚ ਮਹਿਸੂਸ ਕੀਤੇ ਜਾ ਰਹੇ ਹਨ। ਚੱਕਰਵਾਤ ਨੇ ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਖੇਤਰਾਂ ਵਿੱਚ ਸਭ ਤੋਂ ਵੱਧ ਤਬਾਹੀ ਮਚਾਈ ਹੈ, ਜਿੱਥੇ ਰੈੱਡ ਅਲਰਟ ਲਾਗੂ ਹੈ।
ਬੰਗਾਲ ਦੀ ਖਾੜੀ ਤੋਂ ਪੈਦਾ ਹੋਇਆ ਚੱਕਰਵਾਤ ਅਰਨਬ ਭਾਵੇਂ ਕਮਜ਼ੋਰ ਹੋ ਗਿਆ ਹੈ, ਪਰ ਇਸਦਾ ਅਸਰ ਦੇਸ਼ ਭਰ ਵਿੱਚ ਮਹਿਸੂਸ ਕੀਤੇ ਜਾ ਰਹੇ ਹਨ। ਚੱਕਰਵਾਤ ਨੇ ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਖੇਤਰਾਂ ਵਿੱਚ ਸਭ ਤੋਂ ਵੱਧ ਤਬਾਹੀ ਮਚਾਈ ਹੈ, ਜਿੱਥੇ ਰੈੱਡ ਅਲਰਟ ਲਾਗੂ ਹੈ। ਤੱਟਵਰਤੀ ਖੇਤਰਾਂ ਵਿੱਚ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਚੱਕਰਵਾਤ ਅਰਨਬ ਅਤੇ ਪੱਛਮੀ ਗੜਬੜੀ ਦੇ ਟਕਰਾਅ ਨਾਲ ਉੱਤਰੀ ਭਾਰਤ ਵਿੱਚ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਹੋਈ ਹੈ। ਰਾਜਧਾਨੀ ਦਿੱਲੀ ਅਤੇ ਐਨਸੀਆਰ ਵਿੱਚ ਵੀ ਤੇਜ਼ ਹਵਾਵਾਂ ਦੇ ਨਾਲ ਮੀਂਹ ਦਰਜ ਕੀਤਾ ਗਿਆ ਹੈ, ਜਿਸ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ।
Follow Us
Latest Videos
ਕਾਂਗਰਸ ਨੂੰ ਗਾਲੀ-ਗਲੌਚ ਦੀ ਸਿਆਸਤ 'ਚ ਆਉਂਦਾ ਹੈ ਮਜਾ... ਰਾਹੁਲ ਗਾਂਧੀ ਦੇ CM ਮਾਨ 'ਤੇ ਨਿੱਜੀ ਅਟੈਕ 'ਤੇ ਭੜਕੇ ਸਿਸੋਦੀਆ
ਭਾਖੜਾ ਨਹਿਰ 'ਤੇ ਬਣਿਆ ਪੁਲ ਟੁੱਟਿਆ, ਨਹਿਰ 'ਚ ਲਟਕੇ ਟਰੱਕ; ਭਾਰੀ ਨੁਕਸਾਨ ਦਾ ਖ਼ਦਸ਼ਾ
ਮੈਂ ਸੰਗਠਨ ਦੀ ਮਜਬੂਤੀ ਲਈ ਕਰਦਾ ਹਾਂ ਕੰਮ....Super CM ਦੇ ਸਵਾਲ ਤੇ ਮਨੀਸ਼ ਸਿਸੋਦੀਆ ਦਾ ਜਵਾਬ
ਬਾਹਰ ਜਾ ਕੇ ਦੇਸ਼ ਦੀ ਸਾਖ ਖਰਾਬ ਨਾ ਕਰਨ ਰਾਹੁਲ ਗਾਂਧੀ , ਚੰਨੀ 'ਤੇ ਵੀ ਹਮਲਾ, ਹੋਰ ਕੀ-ਕੀ ਬੋਲੇ ਪ੍ਰਨੀਤ ਕੌਰ?