Lok Sabha Election: ਅੰਮ੍ਰਿਤਸਰ ‘ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Arvind Kejriwal Road Show: ਅਰਵਿੰਦ ਕੇਜਰੀਵਾਲ ਦਾ ਮੈਗਾ ਰੋਡ ਸ਼ੋਅ ਸ਼ਾਮ 6 ਵਜੇ ਸ਼ੁਰੂ ਹੋਵੇਗਾ, ਜਿਸ ਤੋਂ ਬਾਅਦ ਉਹ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ। ਪਾਰਟੀ ਵੱਲੋਂ ਦੱਸਿਆ ਗਿਆ ਹੈ ਕਿ ਅੰਮ੍ਰਿਤਸਰ ਨੂੰ 'ਆਪ' ਦੇ ਕੌਮੀ ਕਨਵੀਨਰ ਨੇ ਚੋਣ ਪ੍ਰਚਾਰ ਦੀ ਸ਼ੁਰੂਆਤ ਲਈ ਚੁਣਿਆ ਹੈ ਅਤੇ ਉਹ ਤਿਹਾੜ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਆਪਣੀ ਪਹਿਲੀ ਪੰਜਾਬ ਫੇਰੀ 'ਤੇ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨਾ ਚਾਹੁੰਦੇ ਸਨ।
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ਤੇ ਹਨ। ਉਹ ਅੰਮ੍ਰਿਤਸਰ ਪਹੁੰਚ ਗਏ ਹਨ। ਇੱਥੋਂ ਅਸੀਂ ਪੰਜਾਬ ਵਿੱਚ ਲੋਕ ਸਭਾ ਚੋਣ ਮੁਹਿੰਮ ਦੀ ਸ਼ੁਰੂਆਤ ਕਰਾਂਗੇ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਪਹਿਲੀ ਵਾਰ ਅਤੇ ਕਰੀਬ ਦੋ ਮਹੀਨਿਆਂ ਬਾਅਦ ਪੰਜਾਬ ਆਏ ਹਨ। ਦੇਖੋ ਵੀਡੀਓ…
Published on: May 17, 2024 10:13 PM
Latest Videos

ਪਹਿਲਗਾਮ ਵਿੱਚ ਸੈਲਾਨੀਆਂ 'ਤੇ ਅੱਤਵਾਦੀ ਹਮਲਾ ਕਰਨ ਵਾਲੇ TRF ਨੂੰ ਅੱਤਵਾਦੀ ਸੰਗਠਨ ਐਲਾਨਦੇ ਹੋਏ ਅਮਰੀਕਾ ਨੇ ਕੀ ਕਿਹਾ?

ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?

Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ

ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ
