AIIMS ‘ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
Delhi PG Building Collapse: ਦਿੱਲੀ ਵਿੱਚ ਸੱਤਿਆ ਨਿਕੇਤਨ ਬਿਲਡਿੰਗ ਢਹਿਣ ਨਾਲ 6 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 12 ਨੂੰ ਮਲਬੇ ਤੋਂ ਬਚਾਇਆ ਗਿਆ। ਜ਼ਖਮੀਆਂ ਦਾ ਏਮਜ਼ ਵਿੱਚ ਇਲਾਜ ਚੱਲ ਰਿਹਾ ਹੈ। ਮੁੱਹੋਰ ਲੋਕਾਂ ਦੇ ਫਸੇ ਹੋਣ ਦੇ ਡਰੋਂ, ਐਨਡੀਆਰਐਫ, ਫਾਇਰ ਵਿਭਾਗ, ਦਿੱਲੀ ਪੁਲਿਸ ਅਤੇ ਹੋਰ ਏਜੰਸੀਆਂ ਜੇਸੀਬੀ ਦੀ ਮਦਦ ਨਾਲ ਮਲਬਾ ਹਟਾਉਣ ਲਈ ਕੰਮ ਕਰ ਰਹੀਆਂ ਹਨ।
Delhi PG Building Collapse: ਦਿੱਲੀ ਵਿੱਚ ਸੱਤਿਆ ਨਿਕੇਤਨ ਬਿਲਡਿੰਗ ਢਹਿਣ ਨਾਲ 6 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 12 ਨੂੰ ਮਲਬੇ ਤੋਂ ਬਚਾਇਆ ਗਿਆ। ਜ਼ਖਮੀਆਂ ਦਾ ਏਮਜ਼ ਵਿੱਚ ਇਲਾਜ ਚੱਲ ਰਿਹਾ ਹੈ। ਮੁੱਹੋਰ ਲੋਕਾਂ ਦੇ ਫਸੇ ਹੋਣ ਦੇ ਡਰੋਂ, ਐਨਡੀਆਰਐਫ, ਫਾਇਰ ਵਿਭਾਗ, ਦਿੱਲੀ ਪੁਲਿਸ ਅਤੇ ਹੋਰ ਏਜੰਸੀਆਂ ਜੇਸੀਬੀ ਦੀ ਮਦਦ ਨਾਲ ਮਲਬਾ ਹਟਾਉਣ ਲਈ ਕੰਮ ਕਰ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਮਾਰਤ ਪੁਰਾਣੀ ਸੀ ਅਤੇ ਬੇਸਮੈਂਟ ਵਿੱਚ ਖੁਦਾਈ ਅਤੇ ਨਿਰਮਾਣ ਦਾ ਕੰਮ ਚੱਲ ਰਿਹਾ ਸੀ। ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਬੱਚਿਆਂ ਦੀ ਜਾਨ ਬਚਾਉਣਾ ਤਰਜੀਹ ਹੈ। ਉਨ੍ਹਾਂ ਨੇ ਦੋਸ਼ੀਆਂ ਅਤੇ ਲਾਪਰਵਾਹ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ। ਪੁਲਿਸ ਨੇ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Published on: Sep 07, 2026 12:02 PM
Follow Us
Latest Videos
LPU 'ਚ ਬਲਾਤਕਾਰ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?