Delhi AQI Set to Deteriorate: ਦਿੱਲੀ ਵਿੱਚ ਫਿਰ ਵਧੇਗਾ ਪ੍ਰਦੂਸ਼ਣ, ਛਾਵੇਗੀ ਧੁੰਦ, ਮੰਤਰੀ ਨੇ ਦਿੱਤੀ ਚੇਤਾਵਨੀ
ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਸੰਕਟ ਇੱਕ ਵਾਰ ਫਿਰ ਵਿਗੜਨ ਦੀ ਸੰਭਾਵਨਾ ਹੈ। ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਚੇਤਾਵਨੀ ਦਿੱਤੀ ਹੈ ਕਿ ਪਿਛਲੇ ਦੋ ਦਿਨਾਂ ਵਿੱਚ ਹਵਾ ਦੀ ਗੁਣਵੱਤਾ ਵਿੱਚ ਕੁਝ ਸੁਧਾਰ ਹੋਇਆ ਹੈ, ਪਰ ਵੈਸਟਰਨ ਡਿਸਟਰਬੈਂਸ ਕਾਰਨ ਦਿੱਲੀ ਵਿੱਚ ਮੌਸਮ ਜਲਦੀ ਹੀ ਦੁਬਾਰਾ ਖਰਾਬ ਹੋਵੇਗਾ।
Delhi Air Quality Set to Deteriorate: ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਸੰਕਟ ਇੱਕ ਵਾਰ ਫਿਰ ਵਿਗੜਨ ਦੀ ਸੰਭਾਵਨਾ ਹੈ। ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਚੇਤਾਵਨੀ ਦਿੱਤੀ ਹੈ ਕਿ ਪਿਛਲੇ ਦੋ ਦਿਨਾਂ ਵਿੱਚ ਹਵਾ ਦੀ ਗੁਣਵੱਤਾ ਵਿੱਚ ਕੁਝ ਸੁਧਾਰ ਹੋਇਆ ਹੈ, ਪਰ ਵੈਸਟਰਨ ਡਿਸਟਰਬੈਂਸ ਕਾਰਨ ਦਿੱਲੀ ਵਿੱਚ ਮੌਸਮ ਜਲਦੀ ਹੀ ਦੁਬਾਰਾ ਖਰਾਬ ਹੋਵੇਗਾ। ਇਸ ਨਾਲ ਧੁੰਦ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਏਅਰ ਕੁਆਲਿਟੀ ਇੰਡੈਕਸ (AQI) ਵਿੱਚ ਗਿਰਾਵਟ ਆ ਸਕਦੀ ਹੈ।
Published on: Dec 26, 2025 12:59 PM
Follow Us
Latest Videos
Sajluj Removed From OTT: ਮੈਂ ਪਹਿਲਾਂ ਹੀ ਡਾਊਨਲੋਡ ਕਰਨ ਦਾ ਕੀਤਾ ਸੀ ਇਸ਼ਾਰਾ, ਦਿਲਜੀਤ ਹੋਏ LIVE
ਕੀ E20 ਪੈਟਰੋਲ ਨਾਲ ਖਰਾਬ ਹੋ ਰਹੇ ਇੰਜਣ? ਵਾਇਰਲ ਦਾਅਵਿਆਂ ਦਾ ਸੱਚ ਆਇਆ ਸਾਹਮਣੇ
ਜੰਮੂ-ਕਿਸ਼ਤਵਾੜ ਹਾਈਵੇਅ 'ਤੇ ਬੱਦਲ ਫਟਣ ਨਾਲ ਭਾਰੀ ਤਬਾਹੀ, ਡੋਡਾ ਵਿੱਚ NH-244 ਬੰਦ
ਕਾਂਗਰਸ ਦੀ ਪ੍ਰਧਾਨਗੀ 'ਤੇ ਕਲੇਸ਼, ਚੰਨੀ ਦੀ ਹਾਈ ਕਮਾਨ ਨਾਲ ਜਲਦ ਹੋ ਸਕਦੀ ਹੈ ਮੁਲਾਕਾਤ