Delhi Vivek Vihar Fire: ਦਿੱਲੀ ਦੇ ਵਿਵੇਕ ਵਿਹਾਰ ‘ਚ ਭਿਆਨਕ ਅੱਗ, AC ਧਮਾਕੇ ਵਿੱਚ ਕਈ ਲੋਕਾਂ ਦੀ ਮੌਤ

| Edited By: Abhishek Thakur

May 03, 2026 | 5:53 PM IST

ਦਿੱਲੀ ਦੇ ਵਿਵੇਕ ਵਿਹਾਰ ਇਲਾਕੇ ਵਿੱਚ ਇੱਕ ਚਾਰ ਮੰਜ਼ਿਲਾ ਇਮਾਰਤ ਵਿੱਚ ਏਸੀ ਧਮਾਕੇ ਕਾਰਨ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਨੌਂ ਲੋਕਾਂ ਦੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ ਤੇਰਾਂ ਤੋਂ ਚੌਦਾਂ ਲੋਕ ਜ਼ਖਮੀ ਵੀ ਹੋਏ ਹਨ ਅਤੇ ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਦਿੱਲੀ ਦੇ ਵਿਵੇਕ ਵਿਹਾਰ ਇਲਾਕੇ ਵਿੱਚ ਇੱਕ ਚਾਰ ਮੰਜ਼ਿਲਾ ਇਮਾਰਤ ਵਿੱਚ ਏਸੀ ਧਮਾਕੇ ਕਾਰਨ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਨੌਂ ਲੋਕਾਂ ਦੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ ਤੇਰਾਂ ਤੋਂ ਚੌਦਾਂ ਲੋਕ ਜ਼ਖਮੀ ਵੀ ਹੋਏ ਹਨ ਅਤੇ ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਫਾਇਰ ਵਿਭਾਗ ਨੂੰ ਸਵੇਰੇ 3:47 ਵਜੇ ਰਿਪੋਰਟ ਮਿਲੀ। ਚੌਦਾਂ ਫਾਇਰ ਇੰਜਣ ਮੌਕੇ ‘ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਅੱਗ ਇਮਾਰਤ ਦੇ ਪਿਛਲੇ ਹਿੱਸੇ ਤੋਂ ਸ਼ੁਰੂ ਹੋਈ ਅਤੇ ਉੱਪਰਲੀਆਂ ਮੰਜ਼ਿਲਾਂ ਤੱਕ ਫੈਲ ਗਈ।

Loading...
Unable to load recommendations.
Follow Us