PM ਦੇ ਸਾਹਮਣੇ ‘ਵਿਕਸਤ ਭਾਰਤ ਯੰਗ ਲੀਡਰਜ਼’ ਡਾਇਲਾਗ ‘ਚ ਦੀਆ ਸ਼ਰਮਾ ਨੇ ਰੱਖਿਆ ਰੱਖਿਆ ਨਵੇਂ ਭਾਰਤ ਦਾ ਵਿਜ਼ਨ, Top- 20 ਵਿੱਚ ਸ਼ਾਮਲ

| Edited By: Kusum Chopra

| Feb 06, 2026 | 2:00 PM IST

ਪੰਜਾਬ ਦੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਇੱਕ ਹੋਨਹਾਰ ਧੀ ਦੀਆ ਸ਼ਰਮਾ ਨੇ ਆਪਣੀ ਬੌਧਿਕ ਯੋਗਤਾ ਅਤੇ ਨਵੀਨਤਾਕਾਰੀ ਸੋਚ ਨਾਲ ਰਾਸ਼ਟਰੀ ਪੱਧਰ 'ਤੇ ਜ਼ਿਲ੍ਹੇ ਦੀ ਸਾਖ ਨੂੰ ਉੱਚਾ ਕੀਤਾ ਹੈ। ਦੀਆ ਸ਼ਰਮਾ ਨੇ ਦੱਸਿਆ ਕਿ ਉਹ ਇੱਕ "ਮਾਈ ਭਾਰਤ" ਵਲੰਟੀਅਰ ਹੈ ਅਤੇ ਇਹ ਪ੍ਰੋਗਰਾਮ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੁਆਰਾ ਆਯੋਜਿਤ ਕੀਤਾ ਗਿਆ ਸੀ।

ਪੰਜਾਬ ਦੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਇੱਕ ਹੋਨਹਾਰ ਧੀ ਦੀਆ ਸ਼ਰਮਾ ਨੇ ਆਪਣੀ ਬੌਧਿਕ ਯੋਗਤਾ ਅਤੇ ਨਵੀਨਤਾਕਾਰੀ ਸੋਚ ਨਾਲ ਰਾਸ਼ਟਰੀ ਪੱਧਰ ‘ਤੇ ਜ਼ਿਲ੍ਹੇ ਦੀ ਸਾਖ ਨੂੰ ਉੱਚਾ ਕੀਤਾ ਹੈ। ਕੇਂਦਰ ਸਰਕਾਰ ਦੁਆਰਾ ਆਯੋਜਿਤ “ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ” ਪ੍ਰੋਗਰਾਮ ਦੇ ਹਿੱਸੇ ਵਜੋਂ, ਦੀਆ ਸ਼ਰਮਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਨ ਅਤੇ ਦੇਸ਼ ਦੇ ਭਵਿੱਖ ਲਈ ਆਪਣੇ ਵਿਜਨ ਨੂੰ ਸਾਂਝਾ ਕਰਨ ਦਾ ਦੁਰਲੱਭ ਮੌਕਾ ਮਿਲਿਆ। ਮੀਡੀਆ ਨਾਲ ਗੱਲ ਕਰਦੇ ਹੋਏ, ਦੀਆ ਸ਼ਰਮਾ ਨੇ ਦੱਸਿਆ ਕਿ ਉਹ ਇੱਕ “ਮਾਈ ਭਾਰਤ” ਵਲੰਟੀਅਰ ਹੈ ਅਤੇ ਇਹ ਪ੍ਰੋਗਰਾਮ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੁਆਰਾ ਆਯੋਜਿਤ ਕੀਤਾ ਗਿਆ ਸੀ। ਵੇਖੋ ਵੀਡੀਓ…

Published on: Feb 06, 2026 01:18 PM IST