Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
ਵਾਸ਼ਿੰਗਟਨ, ਡੀ.ਸੀ. ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਵਾਸ਼ਿੰਗਟਨ ਦੇ ਹਿਲਟਨ ਹੋਟਲ ਵਿੱਚ ਡੋਨਾਲਡ ਟਰੰਪ ਦੀ ਡਿਨਰ ਪਾਰਟੀ ਦੌਰਾਨ ਗੋਲੀਬਾਰੀ ਹੋਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਮੌਜੂਦ ਸਨ। ਇਸ ਘਟਨਾ ਨੇ ਹਲਚਲ ਮਚਾ ਦਿੱਤੀ ਅਤੇ ਪੱਤਰਕਾਰਾਂ ਵਿੱਚ ਦਹਿਸ਼ਤ ਫੈਲ ਗਈ। ਹਮਲਾਵਰ ਦੀ ਪਛਾਣ ਕੋਲ ਥਾਮਸ ਐਲਨ (30-31 ਸਾਲ) ਵਜੋਂ ਹੋਈ ਹੈ, ਜੋ ਕਿ ਕੈਲੀਫੋਰਨੀਆ ਦਾ ਰਹਿਣ ਵਾਲਾ ਹੈ।

Published on: Apr 26, 2026 12:42 PM
Follow Us
Latest Videos
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ