ਜਿਹੜੇ ਵਿੱਕ ਗਏ…ਜਿਹੜੇ ਡਰ ਗਏ…ਉਹ ਬੀਜੇਪੀ ‘ਚ ਗਏ…ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਟੀਵੀ9 ਦੇ ਖਾਸ ਪ੍ਰੋਗਰਾਮ ਸਿਹਤ ਸੰਵਾਦ ਵਿੱਚ ਡਾ. ਬਲਬੀਰ ਸਿੰਘ ਨੇ ਆਮ ਆਦਮੀ ਪਾਰਟੀ ਤੋਂ ਬੀਜੇਪੀ ਵਿੱਚ ਸ਼ਾਮਲ ਹੋਏ ਰਾਜਸਭਾ ਸਾਂਸਦਾਂ ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਜਿਹੜੇ ਡਰ ਗਏ ਅਤੇ ਜਿਹੜੇ ਵਿੱਕ ਗਏ, ਉਹ ਬੀਜੇਪੀ ਵਿੱਚ ਚਲੇ ਗਏ। ਨਾਲ ਹੀ ਉਨ੍ਹਾਂ ਨੇ ਵਿਰੋਧੀਆਂ ਤੇ ਵੀ ਤਿੱਖੇ ਨਿਸ਼ਾਨੇ ਸਾਧੇ। ਵੇਖੋ ਵੀਡੀਓ...
ਟੀਵੀ9 ਦੇ ਖਾਸ ਪ੍ਰੋਗਰਾਮ ਸਿਹਤ ਸੰਵਾਦ ਵਿੱਚ ਡਾ. ਬਲਬੀਰ ਸਿੰਘ ਨੇ ਆਮ ਆਦਮੀ ਪਾਰਟੀ ਤੋਂ ਬੀਜੇਪੀ ਵਿੱਚ ਸ਼ਾਮਲ ਹੋਏ ਰਾਜਸਭਾ ਸਾਂਸਦਾਂ ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਜਿਹੜੇ ਡਰ ਗਏ ਅਤੇ ਜਿਹੜੇ ਵਿੱਕ ਗਏ, ਉਹ ਬੀਜੇਪੀ ਵਿੱਚ ਚਲੇ ਗਏ। ਨਾਲ ਹੀ ਉਨ੍ਹਾਂ ਨੇ ਵਿਰੋਧੀਆਂ ਤੇ ਵੀ ਤਿੱਖੇ ਨਿਸ਼ਾਨੇ ਸਾਧੇ। ਵੇਖੋ ਵੀਡੀਓ…
Follow Us
Latest Videos
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ