ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
ਕੀ ਅਰਵਿੰਦ ਕੇਜਰੀਵਾਲ ਹੋਣਗੇ ਗ੍ਰਿਫਤਾਰ? 'ਆਪ' ਨੂੰ ਕਿਸ ਗੱਲ ਦਾ ਸਤਾ ਰਿਹਾ ਡਰ?

ਕੀ ਅਰਵਿੰਦ ਕੇਜਰੀਵਾਲ ਹੋਣਗੇ ਗ੍ਰਿਫਤਾਰ? ‘ਆਪ’ ਨੂੰ ਕਿਸ ਗੱਲ ਦਾ ਸਤਾ ਰਿਹਾ ਡਰ?

tv9-punjabi
TV9 Punjabi | Published: 04 Dec 2023 19:01 PM

ED Action on Arvind Kejriwal: ਸੌਰਭ ਭਾਰਦਵਾਜ ਨੇ ਕਿਹਾ ਕਿ ਸਾਨੂੰ ਡਰ ਹੈ ਕਿ ਈਡੀ ਕਾਰਵਾਈ ਕਰਕੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਸਕਦੀ ਹੈ। ਅਜਿਹੇ 'ਚ ਅਸੀਂ ਲੋਕਾਂ ਤੋਂ ਇਹ ਜਾਣਨ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਕੀ ਗ੍ਰਿਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਬਣੇ ਰਹਿਣਾ ਚਾਹੀਦਾ ਹੈ ਜਾਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਆਮ ਆਦਮੀ ਪਾਰਟੀ ਨੂੰ ਡਰ ਹੈ ਕਿ ਈਡੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਸਕਦੀ ਹੈ। ਇਸ ਸਬੰਧੀ ਸੌਰਭ ਭਾਰਦਵਾਜ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਡਰ ਹੈ ਕਿ ਈਡੀ ਕਾਰਵਾਈ ਕਰਕੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਸਕਦੀ ਹੈ। ਅਜਿਹੇ ‘ਚ ਅਸੀਂ ਲੋਕਾਂ ਤੋਂ ਇਹ ਜਾਣਨ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਕੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਬਣੇ ਰਹਿਣਾ ਚਾਹੀਦਾ ਹੈ ਜਾਂ ਅਸਤੀਫਾ ਦੇਣਾ ਚਾਹੀਦਾ ਹੈ। ਸੌਰਭ ਭਾਰਦਵਾਜ ਨੇ ਕਿਹਾ ਕਿ ਅਸੀਂ ਮੁਹਿੰਮ ਚਲਾ ਕੇ ਇਸ ਬਾਰੇ ਲੋਕਾਂ ਤੋਂ ਜਵਾਬ ਲੈ ਰਹੇ ਹਾਂ। ਵੀਡੀਓ ਦੇਖੋ