AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP ‘ਤੇ ਤਿੱਖਾ ਹਮਲਾ
ਜਲੰਧਰ 'ਚ ਜਨਮੇ, ਅਸ਼ੋਕ ਮਿੱਤਲ ਦੀ ਜ਼ਿੰਦਗੀ ਇੱਕ ਪ੍ਰੇਰਨਾਦਾਇਕ ਕਹਾਣੀ ਹੈ। ਉਨ੍ਹਾਂ ਦੇ ਪਿਤਾ ਨੇ 'ਲਵਲੀ ਸਵੀਟਸ' ਨਾਮਕ ਇੱਕ ਛੋਟਾ ਜਿਹਾ ਮਿਠਾਈ ਕਾਰੋਬਾਰ ਸ਼ੁਰੂ ਕੀਤਾ, ਜਿੱਥੇ ਅਸ਼ੋਕ ਮਿੱਤਲ ਆਪਣੇ ਭਰਾਵਾਂ ਨਾਲ ਕੰਮ ਕਰਦੇ ਸਨ। ਹਾਲਾਂਕਿ, ਉਨ੍ਹਾਂ ਦਾ ਸੁਪਨਾ ਕੁਝ ਵੱਡਾ ਪ੍ਰਾਪਤ ਕਰਨਾ ਸੀ।
ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਅਸ਼ੋਕ ਮਿੱਤਲ ਦੇ ਘਰ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਰੇਡ ਕੀਤੀ ਹੈ। ਈਡੀ ਨੇ ਉਨ੍ਹਾਂ ਦੇ ਘਰ ਤੋਂ ਇਲਾਵਾ ਹੋਰ ਕਈ ਪ੍ਰਾਪਰਟੀਜ਼ ‘ਤੇ ਵੀ ਰੇਡ ਕੀਤੀ ਹੈ। ਉਹ ਹਾਲ ਹੀ ‘ਚ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ‘ਚ ਡਿਪਟੀ ਲੀਡਰ ਬਣਾਏ ਗਏ ਸਨ।।ਈਡੀ ਦੀ ਰੇਡ ‘ਤੇ ਮੁੱਖ ਮੰਤਰੀ ਭਗਵੰਤ ਮਾਨ ਭਾਰਤੀ ਜਨਤਾ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕੀਤਾ- “ਭਾਜਪਾ ਨੇ ਪੰਜਾਬ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ… ‘ਆਪ’ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਘਰ ਤੇ ਯੂਨੀਵਰਸਿਟੀ ‘ਤੇ ਈਡੀ ਦੇ ਛਾਪੇ.. Typical ਮੋਦੀ ਸਟਾਈਲ..”
Published on: Apr 15, 2026 12:41 PM
Follow Us
Latest Videos
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ