ਭਾਰਤ ਅਲ ਨੀਨੋ ਦਾ ਖ਼ਤਰਾ, ਸਰਕਾਰ ਨੇ ਫਸਲ ਅਤੇ ਖਾਦ ਸੁਰੱਖਿਆ ਨੂੰ ਲੈ ਕੇ ਬਣਾਇਆ ਐਕਸ਼ਨ ਪਲਾਨ
ਦੇਸ਼ ਭਰ ਦੇ 240 ਤੋਂ ਵੱਧ ਜ਼ਿਲ੍ਹਿਆਂ ਲਈ ਕੰਟੀਜੈਂਸੀ ਪਲਾਨ ਲਾਗੂ ਕੀਤੀਆਂ ਗਈਆਂ ਹਨ। ਰਾਸ਼ਟਰੀ ਬੀਜ ਰਿਜ਼ਰਵ ਵਿੱਚ ਵਾਧੂ ਭੰਡਾਰ ਬਣਾਈ ਰੱਖਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਕਿਸਾਨਾਂ ਨੂੰ ਸਮੇਂ-ਸਮੇਂ ਤੇ ਮਾਨਸੂਨ ਅਪਡੇਟਸ ਅਤੇ ਸੋਕਾ-ਰੋਧਕ ਫਸਲਾਂ ਦੀ ਕਾਸ਼ਤ ਬਾਰੇ ਵੀ ਸਲਾਹ ਦਿੱਤੀ ਗਈ ਹੈ।
El Nino Threat Looms Over India: ਕੇਂਦਰ ਸਰਕਾਰ ਅਲ ਨੀਨੋ ਦੇ ਸੰਭਾਵੀ ਖਤਰਿਆਂ ਅਤੇ ਮਾਨਸੂਨ ‘ਤੇ ਇਸਦੇ ਮਾੜੇ ਅਸਰ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਅਲਰਟ ਮੋਡ ਤੇ ਹੈ। ਸਰਕਾਰ ਨੇ ਕਮਰ ਕੱਸ ਲਈ ਹੈ। ਕੰਟੀਜੈਂਸੀ ਪਲਾਨ ਦੇ ਨਾਲ, ਇੱਕ ਕ੍ਰਾਈਸਿਸ ਮੈਨੇਜਮੈਂਟ ਗਰੁੱਪ ਬਣਾਇਆ ਗਿਆ ਹੈ, ਨਾਲ ਹੀ ਫਸਲਾਂ ਅਤੇ ਮੌਸਮ ਦੀ ਨਿਗਰਾਨੀ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ। ਮੌਨਸੂਨ ਦੀ ਬਾਰਿਸ਼ ਵਿੱਚ ਕਮੀ ਦੀ ਭਵਿੱਖਬਾਣੀ ਦਾ ਕਾਰਨ ਅਲ ਨੀਨੋ ਹੈ, ਜਿਸਦੇ ਚਲਦਿਆਂ ਸਰਕਾਰ ਨੇ ਇੱਕ ਕ੍ਰਾਈਸਿਸ ਮੈਨੇਜਮੇਂਟ ਗਰੁੱਪ ਬਣਾਏ ਹਨ। ਇਸ ਗਰੁੱਪ ਵਿੱਚ ਆਫ਼ਤ ਪ੍ਰਬੰਧਨ ਅਤੇ ਰਾਜਾਂ ਦੇ ਅਧਿਕਾਰੀ ਸ਼ਾਮਲ ਹਨ।
Published on: Jun 05, 2026 12:58 PM
Follow Us
Latest Videos
ਟਾਈਗਰ ਸ਼ਰਾਫ ਫਾਈਰਿੰਗ ਕੇਸ, ਮੁਲਜ਼ਮਾਂ ਦੀ ਆਖਰੀ ਮੂਵਮੈਂਟ ਅੰਧੇਰੀ ਹੋਟਲ 'ਚ ਟ੍ਰੇਸ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ