ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ ‘ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?

| Edited By: Kusum Chopra

| Sep 23, 2026 | 12:46 PM IST

ਹਾਲ ਹੀ ਵਿੱਚ, ਚੋਣ ਕਮਿਸ਼ਨ ਨੇ ਅੰਦਰੂਨੀ ਮਤਭੇਦਾਂ ਦੇ ਗੰਭੀਰ ਇਲਜ਼ਾਮਾਂ ਦਾ ਖੰਡਨ ਕੀਤਾ ਹੈ। ਕਮਿਸ਼ਨ ਨੇ ਬਿਆਨ ਜਾਰੀ ਕਰਕੇ ਸਪੱਸ਼ਟ ਕੀਤਾ ਹੈ ਕਿ ਸਾਰੇ ਮਹੱਤਵਪੂਰਨ ਫੈਸਲੇ ਮੁੱਖ ਚੋਣ ਕਮਿਸ਼ਨਰ (CEC) ਅਤੇ ਦੋ ਚੋਣ ਕਮਿਸ਼ਨਰਾਂ (ECs) ਦੁਆਰਾ ਸਾਂਝੇ ਤੌਰ 'ਤੇ ਲਏ ਜਾਂਦੇ ਹਨ।

ਹਾਲ ਹੀ ਵਿੱਚ, ਚੋਣ ਕਮਿਸ਼ਨ ਨੇ ਅੰਦਰੂਨੀ ਮਤਭੇਦਾਂ ਦੇ ਗੰਭੀਰ ਇਲਜ਼ਾਮਾਂ ਦਾ ਖੰਡਨ ਕੀਤਾ ਹੈ। ਕਮਿਸ਼ਨ ਨੇ ਬਿਆਨ ਜਾਰੀ ਕਰਕੇ ਸਪੱਸ਼ਟ ਕੀਤਾ ਹੈ ਕਿ ਸਾਰੇ ਮਹੱਤਵਪੂਰਨ ਫੈਸਲੇ ਮੁੱਖ ਚੋਣ ਕਮਿਸ਼ਨਰ (CEC) ਅਤੇ ਦੋ ਚੋਣ ਕਮਿਸ਼ਨਰਾਂ (ECs) ਦੁਆਰਾ ਸਾਂਝੇ ਤੌਰ ‘ਤੇ ਲਏ ਜਾਂਦੇ ਹਨ। ਇਹ ਸਪੱਸ਼ਟੀਕਰਨ ਇੱਕ ਅੰਗਰੇਜ਼ੀ ਅਖਬਾਰ ਵਿੱਚ ਇੱਕ ਵਿਸਤ੍ਰਿਤ ਰਿਪੋਰਟ ਤੋਂ ਬਾਅਦ ਆਇਆ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਚੋਣ ਕਮਿਸ਼ਨ ਦੇ ਅੰਦਰ ਫੈਸਲਿਆਂ ਨੂੰ ਲੈ ਕੇ ਮਤਭੇਦ ਮੌਜੂਦ ਹਨ। ਰਿਪੋਰਟ ਦੇ ਅਨੁਸਾਰ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨਾਲ ਕੰਮ ਕਰਨ ਵਾਲੇ ਦੋ ਚੋਣ ਕਮਿਸ਼ਨਰਾਂ, ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਦੇ ਵਿਚਾਰਾਂ ਨੂੰ ਕਥਿਤ ਤੌਰ ‘ਤੇ ਨਜ਼ਰਅੰਦਾਜ਼ ਕੀਤਾ ਜਾ ਰਿਹਾ ਸੀ।

Published on: Sep 23, 2026 12:39 PM IST
Loading...
Unable to load recommendations.
Follow Us