ਮੋਗਾ ਵਿੱਚ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਠਭੇੜ…ਪੁਲਿਸ ਨੂੰ ਦੇਖ ਕੇ ਪਹਿਲਾਂ ਲੁਕ ਗਿਆ ਦੋਸ਼ੀ … ਫਿਰ ਚਲਾਈਆਂ ਗੋਲੀਆਂ
ਗ੍ਰਿਫ਼ਤਾਰ ਕੀਤੇ ਗਏ ਅਪਰਾਧੀ ਦੀ ਪਛਾਣ ਅਮਨ ਵਜੋਂ ਹੋਈ ਹੈ, ਜੋ ਕਿ ਮੋਹਾ ਦਾ ਰਹਿਣ ਵਾਲਾ ਹੈ। ਜਾਣਕਾਰੀ ਅਨੁਸਾਰ ਅਮਨ ਪਿਛਲੇ ਦਿਨੀਂ ਪਿੰਡ ਡਾਲਾ ਵਿੱਚ ਇੱਕ ਪੰਚਾਇਤ ਮੈਂਬਰ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਫਰਾਰ ਸੀ।
ਨਸ਼ਿਆਂ ਅਤੇ ਕ੍ਰਾਇਮ ਦੇ ਖਿਲਾਫ਼ ਛੇੜੀ ਮੁਹਿੰਮ ਦੇ ਤਹਿਤ ਪੰਜਾਬ ਪੁਲਿਸ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਰਾਮੂ ਵਾਲਾ ਦੇ ਨੇੜੇ ਇੱਕ ਸ਼ੂਟਰ ਨੂੰ ਘੇਰ ਕੇ ਉਸ ਦਾ ਐਨਕਾਉਂਟਰ ਕਰ ਦਿੱਤਾ ਗਿਆ। ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ ਹੈ ਜਿਸ ਤੋਂ ਬਾਅਦ ਉਸ ਨੂੰ ਜਖ਼ਮੀ ਹਸਪਤਾਲ ਵਿੱਚ ਇਲਾਜ਼ ਲਈ ਲਿਆਂਦਾ ਗਿਆ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਨੇ ਕੁੱਝ ਦਿਨ ਪਹਿਲਾਂ ਪਿੰਡ ਡੱਲਾ ਵਿੱਚ ਕਿਸੇ ਘਰ ਉੱਪਰ ਗੋਲੀਬਾਰੀ ਕੀਤੀ ਸੀ।
Latest Videos

ਜਲੰਧਰ ਵਿੱਚ ਘਰ ਤੇ ਗ੍ਰਨੇਡ ਸੁੱਟਣ ਵਾਲੇ ਦਾ ਐਨਕਾਉਂਟਰ, ਪਾਕਿਸਤਾਨੀ ਡੌਨ ਨੇ ਦਿੱਤੀ ਸੀ ਚੁਣੌਤੀ!

ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਤੋਂ NSA ਹਟਾਇਆ ਗਿਆ, ਹੁਣ ਪੰਜਾਬ ਸਰਕਾਰ ਕਰੇਗੀ ਵੱਡੀ ਕਾਰਵਾਈ!

ਮੋਗਾ ਵਿੱਚ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਠਭੇੜ...ਪੁਲਿਸ ਨੂੰ ਦੇਖ ਕੇ ਪਹਿਲਾਂ ਲੁਕ ਗਿਆ ਦੋਸ਼ੀ ... ਫਿਰ ਚਲਾਈਆਂ ਗੋਲੀਆਂ

Amritsar: ਮੰਦਰ ਤੇ ਗ੍ਰਨੇਡ ਸੁੱਟਣ ਵਾਲੇ ਦਾ ਐਨਕਾਉਂਟਰ
