ਪੰਜਾਬ 'ਚ ਸਖ਼ਤੀ ਦੇ ਬਾਵਜੂਦ ਕਿਸਾਨ ਪਰਾਲੀ ਨੂੰ ਅੱਗ ਲਗਾ ਕੇ ਇਸ ਤਰ੍ਹਾਂ ਛੁਪਾ ਰਹੇ ਹਨ ਧੂੰਆਂ Punjabi news - TV9 Punjabi

ਪੰਜਾਬ ‘ਚ ਸਖ਼ਤੀ ਦੇ ਬਾਵਜੂਦ ਕਿਸਾਨ ਪਰਾਲੀ ਨੂੰ ਅੱਗ ਲਗਾ ਕੇ ਇਸ ਤਰ੍ਹਾਂ ਛੁਪਾ ਰਹੇ ਹਨ ਧੂੰਆਂ

Published: 

23 Oct 2024 15:47 PM

ਚੰਡੀਗੜ੍ਹ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ AQI ਪੱਧਰ ਵੱਧ ਰਿਹਾ ਹੈ। ਇਸ ਵੇਲੇ ਚੰਡੀਗੜ੍ਹ ਦਾ AQI ਪੰਜਾਬ ਦੇ ਸਾਰੇ ਸ਼ਹਿਰਾਂ ਨਾਲੋਂ ਵੱਧ ਹੈ। ਫਿਲਹਾਲ ਇਹ 200 ਨੂੰ ਪਾਰ ਕਰ ਚੁੱਕੀ ਹੈ। ਮੌਸਮ ਵਿਭਾਗ ਮੁਤਾਬਕ 28 ਤਰੀਕ ਤੋਂ ਬਾਅਦ ਮੌਸਮ ਚ ਬਦਲਾਅ ਆਉਣ ਵਾਲਾ ਹੈ। ਇਸ ਦੌਰਾਨ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਜਿਸ ਨਾਲ ਠੰਡ ਵੀ ਵਧੇਗੀ।

Follow Us On

ਸਵੇਰ ਅਤੇ ਸ਼ਾਮ ਨੂੰ ਠੰਢ ਦੇ ਨਾਲ-ਨਾਲ ਪੰਜਾਬ ਚ ਦਿਨ ਦਾ ਤਾਪਮਾਨ ਵੀ ਘਟਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਪਰਾਲੀ ਸਾੜਨ ਦੇ ਮਾਮਲਿਆਂ ਕਾਰਨ ਹਵਾ ਪ੍ਰਦੂਸ਼ਣ ਵਧ ਰਿਹਾ ਹੈ। ਚੰਡੀਗੜ੍ਹ ਚ ਵੀ ਤਾਪਮਾਨ ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਚੰਡੀਗੜ੍ਹ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ AQI ਪੱਧਰ ਵੱਧ ਰਿਹਾ ਹੈ। ਇਸ ਵੇਲੇ ਚੰਡੀਗੜ੍ਹ ਦਾ AQI ਪੰਜਾਬ ਦੇ ਸਾਰੇ ਸ਼ਹਿਰਾਂ ਨਾਲੋਂ ਵੱਧ ਹੈ। ਫਿਲਹਾਲ ਇਹ 200 ਨੂੰ ਪਾਰ ਕਰ ਚੁੱਕੀ ਹੈ। ਮੌਸਮ ਵਿਭਾਗ ਮੁਤਾਬਕ 28 ਤਰੀਕ ਤੋਂ ਬਾਅਦ ਮੌਸਮ ‘ਚ ਬਦਲਾਅ ਆਉਣ ਵਾਲਾ ਹੈ।

Tags :
Exit mobile version