ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ TV9 ਗਰੁੱਪ ਨੂੰ ਇੱਕ ਵਿਸ਼ੇਸ਼ ਇੰਟਰਵਿਊ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਟੀਵੀ 9 ਦੇ ਪੰਜ ਸੰਪਾਦਕਾਂ ਨਾਲ ਲੰਬੀ ਗੱਲਬਾਤ ਕੀਤੀ ਹੈ। TV9 ਦੇ ਦਰਸ਼ਕ ਜਲਦੀ ਹੀ ਪ੍ਰਧਾਨ ਮੰਤਰੀ ਅਤੇ ਪੰਜ ਸੰਪਾਦਕਾਂ ਦੇ ਪ੍ਰੋਗਰਾਮ ਵਿੱਚ ਇਸ ਇੰਟਰਵਿਊ ਨੂੰ ਦੇਖ ਸਕਣਗੇ।
ਇਸ ਇੰਟਰਵਿਊ ‘ਚ ਪ੍ਰਧਾਨ ਮੰਤਰੀ ਨੇ ਸੰਵਿਧਾਨ ਬਦਲਣ ਦੇ ਦੋਸ਼ਾਂ ‘ਤੇ ਹੈਰਾਨ ਕਰਨ ਵਾਲੀਆਂ ਗੱਲਾਂ ਕਹੀਆਂ ਹਨ, ਨਾਲ ਹੀ ਉਨ੍ਹਾਂ ਨੇ ਮਹਾਰਾਸ਼ਟਰ ਨੂੰ ਲੈ ਕੇ ਕਈ ਵੱਡੀਆਂ ਗੱਲਾਂ ਕਹੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਬੰਗਾਲ ਚੋਣਾਂ ਨੂੰ ਲੈ ਕੇ ਵੀ ਕਈ ਵੱਡੀਆਂ ਗੱਲਾਂ ਕੀਤੀਆਂ ਹਨ। ਵੀਡੀਓ ਦੇਖੋ
Published on: May 02, 2024 01:42 PM
Latest Videos

ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ

Amarnath Yatra 2025: ਹੁਣ ਤੱਕ 5 ਲੱਖ ਸ਼ਰਧਾਲੂ ਕਰ ਚੁੱਕੇ ਹਨ ਬਾਬਾ ਬਰਫਾਨੀ ਦੇ ਦਰਸ਼ਨ

ਫਾਜ਼ਿਲਕਾ ਵਿੱਚ ਵੱਡੇ ਕੱਪੜਾ ਕਾਰੋਬਾਰੀ ਦਾ ਕਤਲ, Lawrence Gang ਨੇ ਲਈ ਜ਼ਿੰਮੇਵਾਰੀ!

ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ
